September 3, 2026, 12:32 pm
----------- Advertisement -----------
HomeNewsBreaking Newsਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ...

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਦੀ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ

Published on

----------- Advertisement -----------

ਚੰਡੀਗੜ੍ਹ : – ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਖਰੜ ਦੀ ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਬਠਿੰਡਾ ਪੁਲੀਸ ਵੱਲੋਂ ਇੱਕ ਕੇਸ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ।
ਦੱਸ ਦੇਈਏ ਕਿ NIA ਦੀ ਕਰੀਬ 40 ਲੋਕਾਂ ਦੀ ਟੀਮ ਨੇ ਅੱਜ ਦੁਤਾਰਾ ਜ਼ਿਲ੍ਹਾ ਫਾਜ਼ਿਲਕਾ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੱਦੀ ਘਰ ਵਿੱਚ ਛਾਪਾ ਮਾਰਿਆ। ਪਰਿਵਾਰਕ ਮੈਂਬਰਾਂ ਅਨੁਸਾਰ ਸਵੇਰੇ ਸਾਢੇ ਪੰਜ ਵਜੇ ਐਨਆਈਏ ਦੀ ਟੀਮ ਨੇ ਦਰਵਾਜ਼ਾ ਖੜਕਾਇਆ ਅਤੇ ਲਾਰੇਂਸ ਬਿਸ਼ਨੋਈ ਦੇ ਮਾਪਿਆਂ ਨੇ ਘਰ ਦੀ ਤਲਾਸ਼ੀ ਵਿੱਚ ਪੂਰਾ ਸਹਿਯੋਗ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...