July 21, 2026, 9:42 pm
----------- Advertisement -----------
HomeNewsHealthਵਿਧਵਾ ਔਰਤ ਦੇ ਚੱਕਰ 'ਚ ਕਰਾਉਣ ਜਾ ਰਿਹਾ ਸੀ ਜੈਂਡਰ ਚੇਂਜ; ਹੁਣ...

ਵਿਧਵਾ ਔਰਤ ਦੇ ਚੱਕਰ ‘ਚ ਕਰਾਉਣ ਜਾ ਰਿਹਾ ਸੀ ਜੈਂਡਰ ਚੇਂਜ; ਹੁਣ ਨਾ ਰਿਹਾ ਮਰਦ ਨਾ ਰਿਹਾ ਔਰਤ

Published on

----------- Advertisement -----------

ਭੋਪਾਲ : – ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਨਾਲ ਰਹਿਣ ਲਈ ਲਿੰਗ ਬਦਲਣ ਦਾ ਫੈਸਲਾ ਕੀਤਾ। ਉਸ ਦਾ ਇਲਾਜ ਚੱਲ ਰਿਹਾ ਸੀ। ਮਾਪਿਆਂ ਦੇ ਮਨਾਉਣ ਤੋਂ ਬਾਅਦ ਉਸ ਦਾ ਇਲਾਜ ਅੱਧ ਵਿਚਕਾਰ ਹੀ ਰੋਕਣਾ ਪਿਆ। ਇਸ ਕਾਰਨ ਉਸ ਦੇ ਸਰੀਰ ਵਿੱਚ ਲੜਕਾ ਅਤੇ ਲੜਕੀ ਦੋਵਾਂ ਦੇ ਹਾਰਮੋਨ ਹਨ।
ਉਹ ਦਿੱਲੀ ਵਿੱਚ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਕੰਮ ਕਰਦਾ ਹੈ। ਉੱਥੇ ਉਸ ਨੂੰ ਆਪਣੇ ਸਹਿਯੋਗੀ ਨਾਲ ਪਿਆਰ ਹੋ ਗਿਆ ਅਤੇ ਲਿੰਗ ਤਬਦੀਲੀ ਦਾ ਫੈਸਲਾ ਲਿਆ। ਪਹਿਲੇ ਪੜਾਅ ਵਿੱਚ ਉਸ ਦੇ ਸਰੀਰ ਵਿੱਚ ਹਾਰਮੋਨਲ ਬਦਲਾਅ ਹੋਏ। ਇਸ ਤੋਂ ਬਾਅਦ ਉਹ ਲੜਕੀ ਵਰਗਾ ਵਿਵਹਾਰ ਕਰਨ ਲੱਗਾ।
ਕਾਊਂਸਲਿੰਗ ਦੌਰਾਨ ਨੌਜਵਾਨ ਨੇ ਦੱਸਿਆ ਕਿ ਉਸ ਦੇ ਨਾਲ 30 ਸਾਲਾ ਔਰਤ ਕੰਮ ਕਰਦੀ ਹੈ। ਮਹਿਲਾ ਦੇ ਪਤੀ ਦੀ ਦੋ ਸਾਲ ਪਹਿਲਾਂ ਕਰੋਨਾ ਕਾਰਨ ਮੌਤ ਹੋ ਗਈ ਸੀ। ਉਸ ਦੀ ਇੱਕ ਬੇਟੀ ਵੀ ਹੈ। ਦੋਵਾਂ ਦੀ ਮੁਲਾਕਾਤ ਕਰੀਬ 6 ਮਹੀਨੇ ਪਹਿਲਾਂ ਹੋਈ ਸੀ। ਉਹ ਆਪਣੇ ਘਰ ਨਹੀਂ ਜਾਣਾ ਚਾਹੁੰਦੀ। ਉਹ ਇਕੱਲੀ ਰਹਿੰਦੀ ਹੈ। ਇੱਥੋਂ ਉਨ੍ਹਾਂ ਦੀ ਦੋਸਤੀ ਸ਼ੁਰੂ ਹੋਈ ਅਤੇ ਪਿਆਰ ਹੋ ਗਿਆ।
ਨੌਜਵਾਨ ਨੇ ਵਿਆਹ ਦਾ ਪ੍ਰਸਤਾਵ ਰੱਖਿਆ, ਪਰ ਔਰਤ ਨੇ ਇਨਕਾਰ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਹ ਉਸ ਤੋਂ ਬਿਨਾਂ ਕਿਸੇ ਹੋਰ ਨੂੰ ਆਪਣੇ ਪਤੀ ਵਜੋਂ ਨਹੀਂ ਦੇਖ ਸਕਦੀ। ਇਸ ਤੋਂ ਬਾਅਦ ਨੌਜਵਾਨ ਨੇ ਲੜਕੀ ਬਣਨ ਦਾ ਫੈਸਲਾ ਕੀਤਾ।
ਡਾਕਟਰ ਨਾਲ ਸੰਪਰਕ ਕੀਤਾ ਅਤੇ ਲਿੰਗ ਬਦਲਣ ਲਈ ਪਹਿਲੇ ਪੜਾਅ ਵਿੱਚ ਹਾਰਮੋਨ ਬਦਲਣ ਦੀ ਦਵਾਈ ਲਈ। ਉਹ ਕਰੀਬ ਇੱਕ ਮਹੀਨੇ ਤੋਂ ਇਹ ਦਵਾਈ ਲੈ ਰਿਹਾ ਸੀ। ਇਸ ਕਾਰਨ ਲੜਕੇ ਵਿੱਚ ਕਈ ਹਾਰਮੋਨ ਬਦਲਾਅ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...