November 6, 2026, 9:24 pm
----------- Advertisement -----------
HomeNewsHealthਕੀ ਤੁਹਾਨੂੰ ਵੀ ਲੱਗਦਾ ਹੈ ਕਿ ਗੋਲ-ਗੱਪੇ ਸਿਹਤ ਲਈ ਹਨ Unhealthy ?...

ਕੀ ਤੁਹਾਨੂੰ ਵੀ ਲੱਗਦਾ ਹੈ ਕਿ ਗੋਲ-ਗੱਪੇ ਸਿਹਤ ਲਈ ਹਨ Unhealthy ? ਇਸ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

Published on

----------- Advertisement -----------

ਜਦੋਂ ਵੀ ਪਾਣੀਪੁਰੀ, ਗੋਲਗੱਪਾ ਜਾਂ ਗੁਪਚੁਪ ਦਾ ਨਾਂ ਆਉਂਦਾ ਹੈ ਤਾਂ ਮੂੰਹ ‘ਚ ਪਾਣੀ ਆ ਜਾਂਦਾ ਹੈ। ਬਹੁਤ ਘੱਟ ਲੋਕ ਹੋਣਗੇ ਜੋ ਪਾਣੀ ਪੁਰੀ ਨੂੰ ਪਸੰਦ ਨਾ ਕਰਦੇ ਹੋਣ। ਚਾਹੇ ਬੱਚੇ ਹੋਣ ਜਾਂ ਵੱਡੇ, ਹਰ ਕੋਈ ਪਾਣੀਪੁਰੀ ਖਾਣਾ ਪਸੰਦ ਕਰਦਾ ਹੈ। ਪਾਣੀ ਪੁਰੀ ਸਭ ਤੋਂ ਪਸੰਦੀਦਾ ਸਟ੍ਰੀਟ ਫੂਡਜ਼ ਵਿੱਚੋਂ ਇੱਕ ਹੈ। ਹਰ ਗਲੀ-ਮੁਹੱਲੇ ‘ਤੇ ਪਾਣੀਪੁਰੀ ਦੇ ਗੱਡੇ ਪਾਏ ਜਾਂਦੇ ਹਨ, ਕਈ ਲੋਕ ਆਪਣੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਪਾਣੀਪੁਰੀ ਖਾਣ ਤੋਂ ਪਰਹੇਜ਼ ਕਰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਪਾਣੀਪੁਰੀ ਖਾਣ ਦੇ ਫਾਇਦੇ ਦੱਸਣ ਜਾ ਰਹੇ ਹਾਂ। ਅਸਲ ‘ਚ ਪਾਣੀਪੁਰੀ ‘ਚ ਮੌਜੂਦ ਕੁਝ ਸਿਹਤਮੰਦ ਚੀਜ਼ਾਂ ਸਿਹਤ ਲਈ ਬਹੁਤ ਫਾਇਦੇਮੰਦ ਮੰਨੀਆਂ ਜਾਂਦੀਆਂ ਹਨ। ਤਾਂ ਆਓ ਜਾਣਦੇ ਹਾਂ ਕਿਹੜੀਆਂ ਹਨ ਉਹ ਚੀਜ਼ਾਂ।

ਗੋਲਗੱਪਾ ਪਾਣੀ ਬਣਾਉਣ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼ ਇਮਲੀ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਐਂਟੀਆਕਸੀਡੈਂਟਸ ਨਾਲ ਭਰਪੂਰ ਇਮਲੀ ਪੇਟ ਲਈ ਫਾਇਦੇਮੰਦ ਹੈ, ਇਸ ਦੀ ਵਰਤੋਂ ਨਾਲ ਪਾਚਨ ਤੰਤਰ ਮਜ਼ਬੂਤ ਰਹਿੰਦਾ ਹੈ ਅਤੇ ਭੋਜਨ ਜਲਦੀ ਪਚਦਾ ਹੈ।

ਗੋਲਗੱਪਾ ਦਾ ਪਾਣੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਪੁਦੀਨੇ ਤੋਂ ਤਿਆਰ ਕੀਤਾ ਜਾਂਦਾ ਹੈ। ਪੁਦੀਨੇ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਇਸਦੀ ਵਰਤੋਂ ਨਾਲ ਅੰਤੜੀਆਂ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ ਹੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਇੰਨਾ ਹੀ ਨਹੀਂ ਪੁਦੀਨਾ ਸਾਹ ਦੀਆਂ ਸਮੱਸਿਆਵਾਂ ਨੂੰ ਵੀ ਘੱਟ ਕਰਦਾ ਹੈ।

ਗੋਲਗੱਪਾ ਦੇ ਪਾਣੀ ਨੂੰ ਮਸਾਲੇਦਾਰ ਬਣਾਉਣ ਲਈ ਹਰੀ ਮਿਰਚ ਦੀ ਵਰਤੋਂ ਕੀਤੀ ਜਾਂਦੀ ਹੈ। ਐਂਟੀਆਕਸੀਡੈਂਟਸ ਨਾਲ ਭਰਪੂਰ ਹਰੀ ਮਿਰਚ ਭਾਰ ਘਟਾਉਣ ਦੇ ਨਾਲ-ਨਾਲ ਅਨੀਮੀਆ ਨੂੰ ਠੀਕ ਕਰਨ ਵਿਚ ਮਦਦ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...