October 8, 2026, 12:30 pm
----------- Advertisement -----------
HomeNewsLatest Newsਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ ਬੈਂਕ 'ਚ ਮਿਲੀ ਨੌਕਰੀ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ ਬੈਂਕ ‘ਚ ਮਿਲੀ ਨੌਕਰੀ

Published on

----------- Advertisement -----------

ਐਸ.ਏ.ਐਸ ਨਗਰ : – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਮੋਹਾਲੀ ਵਿਖੇ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾ ਨੇ ਦੱਸਿਆ ਕਿ ਡੀ.ਬੀ.ਈ.ਈ. ਮੋਹਾਲੀ ਵੱਲੋ ਚਮਕੌਰ ਸਾਹਿਬ ਦੀ ਵਸਨੀਕ ਪੂਜਾ ਦੀ ਐਚ.ਡੀ ਐਫ.ਸੀ ਬੈਂਕ ਵਿੱਚ ਸਲੈਕਸ਼ਨ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਪੂਜਾ ਚਮਕੌਰ ਸਾਹਿਬ ਦੀ ਰਹਿਣ ਵਾਲੀ ਹੈ ਅਤੇ ਉਹ ਗ੍ਰੈਜੂਏਟ ਹੈ। ਉਨ੍ਹਾਂ ਕਿਹਾ ਪੂਜਾ ਕਾਫੀ ਸਮੇਂ ਤੋਂ ਨੌਕਰੀ ਦੀ ਤਲਾਸ਼ ਕਰ ਰਹੀ ਸੀ, ਉਹ ਡੀ.ਬੀ.ਈ.ਈ., ਮੋਹਾਲੀ ਦੇ ਗਰੁੱਪ ਵਿੱਚ ਵੀ ਸ਼ਾਮਿਲ ਸੀ। ਰੁਜ਼ਗਾਰ ਦੀ ਤਲਾਸ਼ ਵਿੱਚ ਉਹ ਡੀ.ਬੀ.ਈ.ਈ.ਮੋਹਾਲੀ ਵਿਖੇ ਆਈ । ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ ਵੱਲੋਂ ਉਸਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਲੇਸਮੈਂਟ ਕੈਂਪ ਦੌਰਾਨ ਉਸਦੀ ਸਿਲੈਕਸ਼ਨ ਐੱਚ.ਡੀ.ਐਫ.ਸੀ ਬੈਂਕ ਵਿੱਚ ਹੋ ਗਈ।
ਉਨ੍ਹਾਂ ਦੱਸਿਆ ਸਿਲੈਕਸ਼ਨ ਬਾਅਦ ਪੂਜਾ ਨੇ ਡੀ.ਬੀ.ਈ.ਈ., ਮੋਹਾਲੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਪੂਜਾ ਨੇ ਡੀ.ਬੀ.ਈ.ਈ. ਦੀਆਂ ਸਹੂਲਤਾਂ ਦੀ ਜਾਣਕਾਰੀ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝੀ ਕਰਨ ਦਾ ਵਾਅਦਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...