August 2, 2026, 1:24 pm
----------- Advertisement -----------
HomeNewsLatest Newsਨੇਪਾਲ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਭਾਰਤ-ਚੀਨ ਸਰਹੱਦ ਨੂੰ ਸੀਲ ਕਰਨ ਦਾ...

ਨੇਪਾਲ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਭਾਰਤ-ਚੀਨ ਸਰਹੱਦ ਨੂੰ ਸੀਲ ਕਰਨ ਦਾ ਫੈਸਲਾ

Published on

----------- Advertisement -----------

ਨੇਪਾਲ ਵਿੱਚ ਹੋਣ ਵਾਲੀਆਂ ਮਿਊਂਸੀਪਲ ਚੋਣਾਂ ਲਈ ਭਾਰਤ-ਨੇਪਾਲ ਅੰਤਰਰਾਸ਼ਟਰੀ ਸਰਹੱਦ ਨੂੰ 72 ਘੰਟਿਆਂ ਲਈ ਨਹੀਂ, ਸਗੋਂ 48 ਘੰਟਿਆਂ ਲਈ ਸੀਲ ਕਰ ਦਿੱਤਾ ਜਾਵੇਗਾ। ਚੋਣਾਂ ਸਬੰਧੀ 11 ਮਈ ਦੀ ਰਾਤ 12 ਵਜੇ ਤੋਂ 13 ਮਈ ਦੀ ਰਾਤ 12 ਵਜੇ ਤੱਕ ਅੰਤਰਰਾਸ਼ਟਰੀ ਸਰਹੱਦ ਸੀਲ ਰਹੇਗੀ।
ਨੇਪਾਲ ਸਰਕਾਰ ਨੇ 13 ਮਈ ਨੂੰ ਹੋਣ ਵਾਲੀਆਂ ਸਥਾਨਕ ਚੋਣਾਂ ਤੋਂ ਪਹਿਲਾਂ ਭਾਰਤ ਅਤੇ ਚੀਨ ਨਾਲ ਲੱਗਦੀਆਂ ਆਪਣੀਆਂ ਸਰਹੱਦਾਂ ਨੂੰ 72 ਘੰਟਿਆਂ ਲਈ ਸੀਲ ਕਰਨ ਦਾ ਫੈਸਲਾ ਕੀਤਾ ਹੈ। ਕਾਠਮੰਡੂ ਪੋਸਟ ਮੁਤਾਬਕ ਇਹ ਫੈਸਲਾ ਚੋਣ ਕਮਿਸ਼ਨ ਵੱਲੋਂ ਸਰਕਾਰ ਨੂੰ 10 ਮਈ ਤੋਂ 13 ਮਈ ਤੱਕ ਸਰਹੱਦੀ ਪੁਆਇੰਟ ਬੰਦ ਕਰਨ ਦੀ ਅਪੀਲ ਕਰਨ ਤੋਂ ਬਾਅਦ ਲਿਆ ਗਿਆ ਹੈ।
ਨੇਪਾਲ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਫਣਿੰਦਰਾ ਮਣੀ ਪੋਖਰਲ ਨੇ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਭਾਰਤ ਅਤੇ ਚੀਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਦੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇੰਨਾ ਹੀ ਨਹੀਂ ਚੋਣਾਂ ਵਾਲੇ ਦਿਨ ਬਚਾਅ ਅਤੇ ਰਾਹਤ ਉਡਾਣਾਂ ਨੂੰ ਛੱਡ ਕੇ ਸਾਰੀਆਂ ਘਰੇਲੂ ਉਡਾਣਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਨੇਪਾਲ ਦੀ ਭਾਰਤ ਨਾਲ ਲਗਭਗ 1,880 ਕਿਲੋਮੀਟਰ ਅਤੇ ਚੀਨ ਨਾਲ ਲਗਭਗ 1,414 ਕਿਲੋਮੀਟਰ ਦੀ ਸਰਹੱਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...