November 18, 2026, 2:27 am
----------- Advertisement -----------
HomeNewsLatest Newsਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਪ੍ਰਭੂ ਯਿਸੂ ਮਸੀਹ ਨੂੰ ਕੀਤਾ...

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਪ੍ਰਭੂ ਯਿਸੂ ਮਸੀਹ ਨੂੰ ਕੀਤਾ ਯਾਦ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ “ਗੁੱਡ ਫਰਾਈਡੇ” ਮੌਕੇ ਪ੍ਰਭੂ ਯਿਸੂ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਮਨੁੱਖੀ ਦੁੱਖਾਂ ਨੂੰ ਘਟਾਉਣ ਲਈ ਸਮਰਪਿਤ ਕਰ ਦਿੱਤਾ।

ਰਾਜਪਾਲ ਨੇ ਕਿਹਾ, “ਗੁੱਡ ਫਰਾਈਡੇ, ਈਸਾਈ ਕੈਲੰਡਰ ਦੇ ਸਭ ਤੋਂ ਪਵਿੱਤਰ ਦਿਨਾਂ ਵਿੱਚੋਂ ਇੱਕ ਹੈ ਜੋ ਮਾਨਵ ਜਾਤੀ ਲਈ ਪ੍ਰਭੂ ਯਿਸੂ ਵੱਲੋਂ ਕੀਤੇ ਗਏ ਸਰਵਉੱਚ ਬਲੀਦਾਨ ਦਾ ਪ੍ਰਤੀਕ ਹੈ। ਆਓ, ਅਸੀਂ ਇਸ ਦਿਨ ਅਤੇ ਈਸਟਰ ਸੰਡੇ ਦੇ ਜਸ਼ਨ ਵਿੱਚ, ਸੂਬੇ ਦੇ ਸਾਰੇ ਸਮੁਦਾਇਆਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਦੇ ਬੰਧਨ ਨੂੰ ਮਜ਼ਬੂਤ ਕਰਨ ਲਈ ਪਿਆਰ, ਸ਼ਾਂਤੀ ਅਤੇ ਮੁਆਫ਼ੀ ਦੇ ਮਹਾਨ ਗੁਣਾਂ ਪ੍ਰਤੀ ਖ਼ੁਦ ਨੂੰ ਸਮਰਪਿਤ ਕਰੀਏ।

ਰਾਜਪਾਲ ਨੇ ਉਮੀਦ ਪ੍ਰਗਟਾਈ ਕਿ ਗੁੱਡ ਫਰਾਈਡੇ ਸਾਰਿਆਂ ਨੂੰ ਪ੍ਰਭੂ ਯਿਸੂ ਮਸੀਹ ਵੱਲੋਂ ਦਿਖਾਏ ਪਿਆਰ, ਕੁਰਬਾਨੀ ਅਤੇ ਹਮਦਰਦੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...