July 24, 2026, 5:40 am
----------- Advertisement -----------
HomeNewsEntertainmentਗੁਰਬਾਜ਼ ਗਰੇਵਾਲ ਦੇ ਲੋਹੜੀ ਪ੍ਰੋਗਰਾਮ 'ਤੇ ਪੰਜਾਬੀ ਕਲਾਕਾਰਾਂ ਨੇ ਲਾਈ ਰੌਣਕ, ਵੇਖੋ...

ਗੁਰਬਾਜ਼ ਗਰੇਵਾਲ ਦੇ ਲੋਹੜੀ ਪ੍ਰੋਗਰਾਮ ‘ਤੇ ਪੰਜਾਬੀ ਕਲਾਕਾਰਾਂ ਨੇ ਲਾਈ ਰੌਣਕ, ਵੇਖੋ ਤਸਵੀਰਾਂ

Published on

----------- Advertisement -----------

ਗਿੱਪੀ ਗਰੇਵਾਲ ਦੇ ਜਨਮਦਿਨ ਅਤੇ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦੇ ਲੋਹੜੀ ਦੇ ਪ੍ਰੋਗਰਾਮ ਦਾ ਜਸ਼ਨ ਕਾਫੀ ਧੂਮ ਧਾਮ ਮਨਾਇਆ ਗਿਆ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਇਸ ਜਸ਼ਨ ਵਿੱਚ ਸ਼ਿਰਕਤ ਕੀਤੀ।

ਪ੍ਰੋਗਰਾਮ ‘ਚ ਲਗਭਗ ਸਾਰੇ ਹੀ ਪੰਜਾਬੀ ਕਲਾਕਾਰ ਪਹੁੰਚੇ ਸਨ। ਇਸ ਸੈਲੀਬ੍ਰੇਸ਼ਨ ‘ਚ ਗੁਰਦਾਸ ਮਾਨ, ਕੁਲਵਿੰਦਰ ਬਿੱਲਾ, ਐਮੀ ਵਿਰਕ, ਸੁਨੰਦਾ ਸ਼ਰਮਾ, ਜੌਰਡਨ ਸੰਧੂ, ਪ੍ਰੇਮ ਢਿੱਲੋਂ, ਸਿੱਧੂ ਮੂਸੇ ਵਾਲਾ, ਗੋਲਡੀ, ਸੱਤਾ, ਅਮਨ ਨੂਰੀ, ਅਲਾਪ ਸਿਕੰਦਰ, ਜਸਬੀਰ ਜੱਸੀ, ਅੰਮ੍ਰਿਤ ਮਾਨ, ਸ਼ਿਵਜੋਤ ਵਰਗੇ ਕਲਾਕਾਰ ਪਹੁੰਚੇ ਸਨ।

ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ਼ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਗਾਇਕ ਅਲਾਪ ਸਿਕੰਦਰ ਵੀ ਇਸ ਪ੍ਰੋਗਰਾਮ ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਪਿਤਾ ਤੇ ਦਿੱਗਜ ਗਾਇਕ ਸਰਦੂਲ ਸਿਕੰਦਰ ਦਾ ਮਸ਼ਹੂਰ ਗੀਤ ‘ਮਿੱਤਰਾਂ ਨੂੰ ਮਾਰ ਗਿਆ ਨੀ ਤੇਰਾ ਕੋਕਾ’ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਜਸ਼ਨ ਦੀਆਂ ਕੁਝ ਵੀਡੀਓਜ਼ ਕਲਾਕਾਰਾਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...