June 9, 2026, 4:40 pm
----------- Advertisement -----------
HomeNewsBreaking Newsਗੁਰਦਾਸਪੁਰ: ਪਰਮਿੰਦਰ ਸਿੰਘ ਨਾਗੀ ਨੇ ਸੁਸਾਈਡ ਨੋਟ ਲਿਖ ਕੀਤੀ ਆਤਮ ਹੱਤਿਆ

ਗੁਰਦਾਸਪੁਰ: ਪਰਮਿੰਦਰ ਸਿੰਘ ਨਾਗੀ ਨੇ ਸੁਸਾਈਡ ਨੋਟ ਲਿਖ ਕੀਤੀ ਆਤਮ ਹੱਤਿਆ

Published on

----------- Advertisement -----------

ਗੁਰਦਾਸਪੁਰ : ਬਟਾਲਾ ਦੀ ਮਸ਼ਹੂਰ ਇੰਡਸਟਰੀ ਨਿਊ ਪੰਜਾਬ ਮਕੈਨੀਕਲ ਵਰਕਸ ਦੇ ਮਾਲਿਕ ਦੇ ਬੇਟੇ ਵੱਲੋਂ ਆਤਮ ਹੱਤਿਆ ਕਰ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ ਹੈ। ਦਸ ਦਈਏ ਕਿ ਮ੍ਰਿਤਕ ਦਾ ਨਾਮ ਪਰਮਿੰਦਰ ਸਿੰਘ ਨਾਗੀ ਹੈ ਜੋ ਕਿ ਨਿਊ ਪੰਜਾਬ ਮਕੈਨੀਕਲ ਵਰਕਸ ਦੇ ਮਾਲਿਕ ਜਸਵਿੰਦਰ ਸਿੰਘ ਦੇ ਪੁੱਤਰ ਸਨ। ਪਰਮਿੰਦਰ ਸਿੰਘ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿੱਚ ਉਹਨਾਂ ਵੱਲੋਂ ਆਪਣੇ ਭਰਾ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਪਰਮਿੰਦਰ ਸਿੰਘ ਦੇ ਸੁਸਾਈਡ ਨੋਟ ਵਿੱਚ ਉਸ ਦੇ ਭਰਾ ਜਗਦੀਪ ਸਿੰਘ ‘ਤੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ, ਜਿਸ ਦੇ ਚਲਦਿਆ ਪਰਮਿੰਦਰ ਨਾਗੀ ਨੇ ਆਤਮ ਹੱਤਿਆ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...