August 14, 2026, 7:39 pm
----------- Advertisement -----------
HomeNewsLatest Newsਪਾਠ ਕਰਨ ਨੂੰ ਲੈ ਕੇ 2 ਗ੍ਰੰਥੀ ਸਿੰਘਾਂ ਦੀ ਖੂਨੀ ਝੜਪ, ਇੱਕ...

ਪਾਠ ਕਰਨ ਨੂੰ ਲੈ ਕੇ 2 ਗ੍ਰੰਥੀ ਸਿੰਘਾਂ ਦੀ ਖੂਨੀ ਝੜਪ, ਇੱਕ ਦੀ ਮੌਤ

Published on

----------- Advertisement -----------

ਬਟਾਲਾ ਦੇ ਨੇੜਲੇ ਪਿੰਡ ਦਬਾਵਾਲੀ ਵਿਚ ਦੋ ਪਾਠੀ ਸਿੰਘਾਂ ਵਲੋਂ ਪਾਠ ਕਰਨ ਨੂੰ ਲੈ ਕੇ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵੱਧ ਗਈ ਕਿ ਇਕ ਪਾਠੀ ਸਿੰਘ ਨੇ ਆਪਣੇ ਸਾਥੀ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਦਿੱਤਾ। ਜਖ਼ਮਾਂ ਦੀ ਤਾਬ ਨਾ ਸਹਿੰਦਿਆਂ ਹੋਇਆ ਪਾਠੀ ਸਿੰਘ ਕਸ਼ਮੀਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ।

ਮ੍ਰਿਤਕ ਪਾਠੀ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਅਵਤਾਰ ਸਿੰਘ ਦੇ ਘਰ ਸ੍ਰੀ ਅਖੰਡ ਸਾਹਿਬ ਦਾ ਪਾਠ ਚੱਲ ਰਿਹਾ ਸੀ ਅਤੇ ਉਥੇ ਕਸ਼ਮੀਰ ਸਿੰਘ ਅਤੇ ਲਖਬੀਰ ਸਿੰਘ ਡਿਊਟੀ ਨਿਭਾਅ ਰਹੇ ਸਨ ਅਤੇ ਦੋਵਾਂ ’ਚ ਪਾਠ ਦੀ ਡਿਊਟੀ ਦੇ ਸਮੇਂ ਨੂੰ ਲੈ ਕੇ ਤਕਰਾਰ ਹੋ ਗਈ। ਪਹਿਲਾਂ ਇਹ ਤਕਰਾਰ ਆਪਸੀ ਹੱਥੋਂ ਪਾਈ ਤੱਕ ਪਹੁੰਚੀ ਅਤੇ ਬਾਅਦ ਵਿਚ ਲਖਬੀਰ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਸ਼ਮੀਰ ਸਿੰਘ ’ਤੇ ਵਾਰ ਕੀਤਾ ਗਿਆ ਜਿਸ ਨੂੰ ਲੈ ਕੇ ਕਸ਼ਮੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਉਧਰ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਬਟਾਲਾ ਹਸਪਤਾਲ ’ਚ ਕਰਵਾਇਆ ਜਾ ਰਿਹਾ ਹੈ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...