ਬੀਤੀ 11 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਸਨ। ਭਾਜਪਾ ‘ਚ ਸ਼ਾਮਿਲ ਹੁੰਦਿਆਂ ਹੀ ਗੁਰਦੀਪ ਗੋਸ਼ਾ ਨੂੰ ਫੋਨ ‘ਤੇ ਧਮਕੀਆਂ ਮਿਲ ਰਹੀਆਂ ਹਨ। ਦਸਿਆ ਜਾ ਰਿਹਾ ਹੈ ਕਿ ਗੁਰਦੀਪ ਗੋਸ਼ਾ ਨੂੰ ਵਿਦੇਸ਼ ਤੋਂ ਫੋਨ ਰਾਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਗੁਰਦੀਪ ਸਿੰਘ ਗੋਸ਼ਾ ਨੇ ਫੋਨ ਰਾਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
----------- Advertisement -----------
BJP ‘ਚ ਸ਼ਾਮਿਲ ਹੁੰਦਿਆਂ ਹੀ ਗੁਰਦੀਪ ਗੋਸ਼ਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
Published on
----------- Advertisement -----------
----------- Advertisement -----------