August 25, 2026, 9:44 am
----------- Advertisement -----------
HomeNewsLatest Newsਗੁਰੂ ਗ੍ਰੰਥ ਸਾਹਿਬ ਜੀ ਦਾ ਸਾਹਮੁਖੀ (ਉਰਦੂ) ਦਾ 100 ਸਾਲਾ ਪੁਰਾਤਨ ਸਰੂਪ...

ਗੁਰੂ ਗ੍ਰੰਥ ਸਾਹਿਬ ਜੀ ਦਾ ਸਾਹਮੁਖੀ (ਉਰਦੂ) ਦਾ 100 ਸਾਲਾ ਪੁਰਾਤਨ ਸਰੂਪ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਤਾ ਸ਼ੁਸ਼ੋਭਿਤ: ਜਸਪ੍ਰੀਤ ਸਿੰਘ ਕਰਮਸਰ

Published on

----------- Advertisement -----------

ਨਵੀਂ ਦਿੱਲੀ, 30 ਮਈ : – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰ. ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਸ੍ਰੀ ਰਾਮ ਪ੍ਰਕਾਸ਼ ਕਵਾਤਰਾ ਜੀ ਦੇ ਪਰਿਵਾਰ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜੋ ਸਾਹਮੁਖੀ (ਉਰਦੂ) ਵਿਚ ਤਕਰੀਬਨ 100 ਸਾਲਾ ਪੁਰਾਤਨ ਜੋ ਹਰੀ ਸਿੰਘ ਪ੍ਰਿੰਟਰਜ਼ ਲਾਹੌਰ ਦਾ ਪ੍ਰਿੰਟ ਹੋਇਆ ਅੱਜ ਉਨ੍ਹਾਂ ਦੇ ਪਰਿਵਾਰ ਪਾਸੋਂ ਸਤਿਕਾਰ ਸਹਿਤ ਪ੍ਰਾਪਤ ਕੀਤਾ।


ਦੇਸ਼ ਦੀ ਵੰਡ ਤੋਂ ਪਹਿਲਾਂ ਸ੍ਰੀ ਰਾਮ ਪ੍ਰਕਾਸ਼ ਕਵਾਤਰਾ ਜੀ ਦਾ ਪਰਿਵਾਰ ਪਾਕਿਸਤਾਨ ਦੇ ਸਰਗੋਂਦਾ ਵਿੱਚ ਰਹਿੰਦੇ ਸਨ। 1947 ਦੀ ਵੰਡ ਤੋਂ ਬਾਅਦ ਇਹ ਪਰਿਵਾਰ ਭਾਰਤ ਆਉਂਦੇ ਸਮੇਂ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਾਹਿਬ ਭਾਰਤ ਲੈ ਕੇ ਆਏ। ਜਿੰਨੀ ਦੇਰ ਸ੍ਰੀ ਰਾਮ ਪ੍ਰਕਾਸ਼ ਕਵਾਤਰਾ ਜੀ ਜਿਊਂਦੇ ਰਹੇ ਉਹ ਇਸ ਪਾਵਨ ਸਰੂਪ ਸਾਹਿਬ ਦੀ ਸੇਵਾ-ਸੰਭਾਲ ਕਰਦੇ ਰਹੇ। ਹੁਣ ਉਨ੍ਹਾਂ ਦੇ ਪੁੱਤਰ ਸ੍ਰੀ ਰਜਿੰਦਰ ਕਵਾਤਰਾ ਜੋ ਕਿ ਉਰਦੂ ਭਾਸ਼ਾ ਨਾ ਜਾਣਦੇ ਹੋਣ ਕਾਰਨ ਇਹ ਪਾਵਨ ਸਰੂਪ ਸਾਹਿਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਤਿਕਾਰ ਸਹਿਤ ਸੌਂਪ ਦਿੱਤਾ ਤਾਂ ਜੋ ਪਾਵਨ ਸਰੂਪ ਸਾਹਿਬ ਦਾ ਸਤਿਕਾਰ ਬਣਿਆ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...