September 9, 2026, 5:11 am
----------- Advertisement -----------
HomeNewsLatest Newsਪਵਿੱਤਰ ਹੱਜ ਯਾਤਰਾ 2022 ਲਈ ਜਾਣ ਵਾਲਿਆਂ ਦੇ ਫਾਰਮ ਭਰਨ ਮਿਤੀ ਵਿੱਚ...

ਪਵਿੱਤਰ ਹੱਜ ਯਾਤਰਾ 2022 ਲਈ ਜਾਣ ਵਾਲਿਆਂ ਦੇ ਫਾਰਮ ਭਰਨ ਮਿਤੀ ਵਿੱਚ ਵਾਧਾ

Published on

----------- Advertisement -----------

ਹੱਜ ਕਮੇਟੀ ਆਫ ਇੰਡੀਆ ਵੱਲੋਂ ਪਵਿੱਤਰ ਹੱਜ ਯਾਤਰਾ 2022 ਲਈ ਜਾਣ ਵਾਲਿਆਂ ਦੇ ਫਾਰਮ ਭਰਨ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੱਜ ਕਮੇਟੀ ਆਫ ਇੰਡੀਆ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਕ ਹੱਜ ਸਾਲ 2022 ਲਈ 1 ਨਵੰਬਰ 2021 ਤੋਂ 31 ਜਨਵਰੀ ਮਿਤੀ ਲਈ ਸਮਾ ਤੈਅ ਸੀ ਤੇ ਭਾਰਤ ਭਰ ਵਿਚ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਸਨ ਪਰ ਹੁਣ ਹੱਜ ਕਮੇਟੀ ਆਫ ਇੰਡੀਆ ਨੇ ਇਸ ਵਿੱਚ ਵਾਧਾ ਕਰਦਿਆਂ 15 ਫਰਵਰੀ ਮਿਤੀ ਕਰ ਦਿੱਤੀ ਗਈ ਹੈ।  
ਮਾਲੇਰਕੋਟਲਾ ਵਿਖੇ ਹੱਜ ਫਾਰਮ ਭਰਨ ਦੀਆਂ ਮੁਫ਼ਤ ਸੇਵਾਵਾਂ  ਦੇ ਰਹੇ ਸੋਸ਼ਲ ਵਰਕਰ ਮਾਸਟਰ ਅਬਦੁਲ ਅਜੀਜ਼ ਅਤੇ ਸ਼ਹਿਬਾਜ਼ ਜ਼ਹੂਰ ਨੇ ਦੱਸਿਆ ਕਿ  ਹੱਜ ਦੇ  ਫਾਰਮ ਭਰਨ ਲਈ ਪੰਜਾਬ ਭਰ ਦੇ ਕਿਸੇ ਵੀ ਮੁਸਲਿਮ ਵਿਅਕਤੀ ਵੱਲੋਂ ਮਾਲੇਰਕੋਟਲਾ ਵਿਖੇ ਆ ਕੇ ਉਕਤ ਮਿਤੀ ਤੱਕ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ  ਜਰੂਰੀ ਦਸਤਾਵੇਜ਼ ਪਾਸਪੋਰਟ, ਅਧਾਰ ਕਾਰਡ, ਪੈਨ ਕਾਰਡ, ਸਫੈਦ ਬੈਕਗ੍ਰਾਉਂਡ ਵਾਲੀਆਂ ਫੋਟੋਆਂ, ਬੈਂਕ ਪਾਸਬੁੱਕ ਜਾਂ ਕੈਂਸਲ਼ ਚੈੱਕ, ਕੋਵਿੱਡ ਵੈਕਸਿਨ ਲੱਗਣ ਦਾ ਸਬੂਤ, ਖ਼ੂਨ ਦਾ ਗਰੁੱਪ, ਨੋਮਿਨੀ  ਸਬੰਧੀ ਦਸਤਾਵੇਜ਼ ਲੈ ਕੇ ਫਾਰਮ ਭਰੇ ਜਾ ਸਕਦੇ ਹਨ   ਇਸ ਲਈ ਮੁਆਵਿਨ ਏ ਹੱਜਾਜ ਵੱਲੋ ਚਾਹਵਾਨ ਸੱਜਣ ਮਾਸਟਰ ਹਾਜੀ  ਅਬਦੁਲ ਅਜ਼ੀਜ਼ ਮੋਬਾਈਲ  94642-23400 ਇਮਰਾਨ ਸ਼ਕੀਲ ਮੋਬਾਈਲ   94177-40903 ਨਾਲ ਸੰਪਰਕ ਕੀਤਾ ਜਾ ਸਕਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...