October 28, 2026, 4:22 pm
----------- Advertisement -----------
HomeNewsBreaking Newsਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

Published on

----------- Advertisement -----------

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹਰਦੀਪ ਸਿੰਘ ਪੁਰੀ ਭਾਰਤੀ ਜਨਤਾ ਪਾਰਟੀ ਦੇ ਇਕ ਸੀਨੀਅਰ ਨੇਤਾ, ਸਾਬਕਾ ਡਿਪਲੋਮੈਟ ਅਤੇ ਲੇਖਕ ਹਨ। ਉਹ 1974 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਹਨ ਅਤੇ ਲਗਭਗ 39 ਸਾਲ ਡਿਪਲੋਮੈਟ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਜਿਨੇਵਾ ਅਤੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਵਜੋਂ ਸੇਵਾ ਨਿਭਾਈ। 2014 ਵਿਚ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ, ਉਹ 2017 ਵਿਚ ਮੰਤਰੀ ਬਣੇ। ਮੌਜੂਦਾ ਸਮੇਂ ਵਿਚ ਉਹ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...