June 2, 2026, 11:34 am
----------- Advertisement -----------
HomeNewsLatest Newsਹਾਰਦਿਕ ਪੰਡਯਾ ਨਹੀਂ ਖੇਡਣਗੇ ਰਣਜੀ ਟਰਾਫੀ

ਹਾਰਦਿਕ ਪੰਡਯਾ ਨਹੀਂ ਖੇਡਣਗੇ ਰਣਜੀ ਟਰਾਫੀ

Published on

----------- Advertisement -----------

ਰਣਜੀ ਟਰਾਫੀ 10 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਨੇ ਰਣਜੀ ਟਰਾਫੀ ‘ਚ ਨਾ ਖੇਡਣ ਦਾ ਫੈਸਲਾ ਕੀਤਾ ਹੈ। ਰਣਜੀ ਟਰਾਫੀ ਲਈ ਬੜੌਦਾ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਦਾਰ ਦੇਵਧਰ ਨੂੰ ਟੀਮ ਦਾ ਕਪਤਾਨ ਅਤੇ ਵਿਸ਼ਨੂੰ ਸੋਲੰਕੀ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਹਾਰਦਿਕ ਪੰਡਯਾ 2019 ਵਿੱਚ ਇੰਗਲੈਂਡ ਵਿੱਚ ਖੇਡੇ ਗਏ ਵਨਡੇ ਵਿਸ਼ਵ ਕੱਪ ਤੋਂ ਬਾਅਦ ਫਿਟਨੈਸ ਨਾਲ ਜੂਝ ਰਹੇ ਹਨ।
ਹਾਰਦਿਕ ਲੰਬੇ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਹਨ, ਉਨ੍ਹਾਂ ਨੇ ਪਿਛਲੇ ਸਾਲ ਟੀ-20 ਵਿਸ਼ਵ ਕੱਪ ‘ਚ ਰਾਸ਼ਟਰੀ ਟੀਮ ਲਈ ਆਖਰੀ ਮੈਚ ਖੇਡਿਆ ਸੀ। ਇਸ ਤੋਂ ਬਾਅਦ ਪੰਡਯਾ ਨੇ ਫਿਟਨੈੱਸ ਕਾਰਨ ਚੋਣ ਤੋਂ ਦੂਰੀ ਬਣਾ ਲਈ।ਉਨ੍ਹਾਂ ਨੇ ਪਿੱਠ ਦੀ ਸਰਜਰੀ ਵੀ ਕਰਵਾਈ ਪਰ ਇਸ ਦੇ ਬਾਵਜੂਦ ਉਹ ਗੇਂਦਬਾਜ਼ੀ ਫਿਟਨੈੱਸ ਹਾਸਲ ਨਹੀਂ ਕਰ ਸਕੇ।ਪੰਡਯਾ ਨੇ ਆਈਪੀਐਲ ਦੇ ਪਿਛਲੇ ਸੀਜ਼ਨ ਵਿੱਚ ਗੇਂਦਬਾਜ਼ੀ ਨਹੀਂ ਕੀਤੀ ਸੀ। ਟੀ-20 ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚਾਂ ‘ਚ ਵੀ ਉਹ ਗੇਂਦਬਾਜ਼ੀ ਕਰਦੇ ਨਜ਼ਰ ਨਹੀਂ ਆਏ। ਇਸ ਕਾਰਨ ਪਹਿਲਾਂ ਹਾਰਦਿਕ ਨੂੰ ਭਾਰਤੀ ਟੀਮ ਤੋਂ ਆਪਣੀ ਜਗ੍ਹਾ ਗੁਆਉਣੀ ਪਈ ਅਤੇ ਬਾਅਦ ਵਿੱਚ ਮੁੰਬਈ ਇੰਡੀਅਨਜ਼ ਨੇ ਵੀ ਉਸ ਨੂੰ ਬਰਕਰਾਰ ਨਹੀਂ ਰੱਖਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...