August 16, 2026, 4:44 am
----------- Advertisement -----------
HomeNewsHealthਗਰਮ ਕੱਪੜੇ ਪਹਿਨ ਕੇ ਸੌਣ ਨਾਲ ਸਰੀਰ ਨੂੰ ਹੁੰਦੇ ਹਨ ਇਹ ਵੱਡੇ...

ਗਰਮ ਕੱਪੜੇ ਪਹਿਨ ਕੇ ਸੌਣ ਨਾਲ ਸਰੀਰ ਨੂੰ ਹੁੰਦੇ ਹਨ ਇਹ ਵੱਡੇ ਨੁਕਸਾਨ

Published on

----------- Advertisement -----------

ਸਰਦੀਆਂ ਦੇ ਮੌਸਮ ਵਿੱਚ ਅਸੀਂ ਠੰਡ ਤੋਂ ਬਚਾਅ ਲਈ ਊਨੀ ਕੱਪੜੇ ਪਹਿਨਦੇ ਹਾਂ ਪਰ ਕਈ ਲੋਕਾਂ ਨੂੰ ਰਾਤ ਨੂੰ ਸੌਣ ਸਮੇ ਵੀ ਊਨੀ ਕੱਪੜੇ ਪਹਿਨ ਕੇ ਸੌਣ ਦੀ ਆਦਤ ਹੁੰਦੀ ਹੈ। ਅਜਿਹੇ ‘ਚ ਲੋਕਾਂ ਨੂੰ ਨਹੀਂ ਪਤਾ ਕਿ ਊਨੀ ਕੱਪੜੇ ਪਾ ਕੇ ਸੌਣ ਨਾਲ ਨੁਕਸਾਨ ਹੋ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਖੂਨ ਦੀਆਂ ਨਾੜੀਆਂ ਬਹੁਤ ਜ਼ਿਆਦਾ ਸੰਕੁਚਿਤ ਹੋ ਜਾਂਦੀਆਂ ਹਨ। ਇਸ ਤੋਂ ਬਾਅਦ ਜਦੋਂ ਤੁਸੀਂ ਊਨੀ ਕੱਪੜੇ ਪਾ ਕੇ ਸੌਂਦੇ ਹੋ ਅਤੇ ਉੱਪਰ ਰਜਾਈ ਲੈ ਲੈਂਦੇ ਹੋ ਤਾਂ ਸਰੀਰ ਬਹੁਤ ਗਰਮ ਹੋ ਜਾਂਦਾ ਹੈ। ਸਰੀਰ ਅੰਦਰਲੀ ਗਰਮੀ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਦਾ, ਜਿਸ ਕਾਰਨ ਸਰੀਰ ਨੂੰ ਬਹੁਤ ਨੁਕਸਾਨ ਹੋ ਜਾਂਦਾ ਹੈ। ਆਓ ਅਸੀਂ ਜਾਣਦੇ ਹਾਂ ਊਨੀ ਕੱਪੜੇ ਪਹਿਨ ਕੇ ਸੌਣ ਨਾਲ ਹੋਣ ਵਾਲੇ ਨੁਕਸਾਨ ਬਾਰੇ

ਸਰਦੀਆਂ ਵਿੱਚ ਊਨੀ ਕੱਪੜੇ ਪਾ ਕੇ ਸੌਣਾ ਵੀ ਚਮੜੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਬਹੁਤ ਸਾਰੇ ਲੋਕਾਂ ਨੂੰ ਉੱਨ ਤੋਂ ਐਲਰਜੀ ਹੋ ਸਕਦੀ ਹੈ। ਜਿਸ ਕਾਰਨ ਖੁਜਲੀ, ਰੇਸ਼ੇਜ਼ ਆਦਿ ਦੀ ਸਮੱਸਿਆ ਵੀ ਹੋ ਜਾਂਦੀ ਹੈ।


ਸ਼ੂਗਰ ਅਤੇ ਦਿਲ ਦੇ ਰੋਗੀਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਲੋੜ ਹੁੰਦੀ ਹੈ। ਊਨੀ ਕੱਪੜੇ ਸਰੀਰ ਦੇ ਅੰਦਰ ਗਰਮੀ ਨੂੰ ਬੰਦ ਕਰ ਦਿੰਦੇ ਹਨ, ਜਿਸ ਕਾਰਨ ਸਰੀਰ ਦੇ ਅੰਦਰ ਦੀ ਗਰਮੀ ਸ਼ੂਗਰ ਅਤੇ ਦਿਲ ਦੇ ਮਰੀਜ਼ਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਅਜਿਹੇ ‘ਚ ਰਾਤ ਨੂੰ ਹਲਕੇ ਕੱਪੜੇ ਹੀ ਪਹਿਨੋ।
ਇਸ ਤੋਂ ਇਲਾਵਾ ਬੇਚੈਨੀ, ਘਬਰਾਹਟ, ਬਲੱਡ ਪ੍ਰੈਸ਼ਰ ਦਾ ਘਟਨਾ ਅਜਿਹੀਆਂ ਸਮੱਸਿਆਵਾਂ ਵੀ ਆ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...