November 10, 2026, 11:35 am
----------- Advertisement -----------
HomeNewsLatest Newsਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਰਪ੍ਰੀਤ ਦੀ ਪੰਜਾਬ ਵਾਸੀਆਂ ਨੂੰ...

ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਰਪ੍ਰੀਤ ਦੀ ਪੰਜਾਬ ਵਾਸੀਆਂ ਨੂੰ ਅਪੀਲ

Published on

----------- Advertisement -----------

ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਹਰਪ੍ਰੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਕਿਸਾਨਾਂ ਦੇ ਹੱਕ ਵਿਚ ਵੋਟ ਭੁਗਤਾਉਣ ਦੀ ਅਪੀਲ ਕੀਤੀ ਹੈ।ਉਸਨੇ ਲੋਕਾਂ ਨੂੰ ਆਪਣੇ ਹੱਕ ਦੀ ਵਰਤੋਂ ਕਰਨ ਲਈ ਕਿਹਾ।ਉਸਨੇ ਕਿਹਾ ਕਿਸਾਨੀ ਚਿਹਰੇ ਅੱਗੇ ਲਿਆਓ, ਤਾਂ ਹੀ ਤੁਹਾਡੀਆਂ ਜ਼ਮੀਨਾਂ ਸੁਰੱਖਿਅਤ ਰਹਿਣਗੀਆਂ ਤੇ ਤੁਹਾਡੇ ਆਪਣੇ ਲੀਡਰ ਅਤੇ ਆਪਣੀ ਸਰਕਾਰ ਹੋਏਗੀ। ਕਾਬਲੇਗ਼ੌਰ ਹੈ ਕਿ skm ਵੱਲੋਂ ਸੰਯੁਕਤ ਸਮਾਜ ਮੋਰਚਾ ਨਾਮ ਦੀ ਪਾਰਟੀ ਦਾ ਐਲਾਨ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...