November 18, 2026, 7:03 am
----------- Advertisement -----------
HomeNewsLatest Newsਹਰਸਿਮਰਤ ਬਾਦਲ ਨੇ ਲੋਕ ਸਭਾ 'ਚ ਚੰਡੀਗੜ੍ਹ ਮੁੱਦੇ ਤੇ ਘੇਰੀ ਮੋਦੀ ਸਰਕਾਰ

ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਚੰਡੀਗੜ੍ਹ ਮੁੱਦੇ ਤੇ ਘੇਰੀ ਮੋਦੀ ਸਰਕਾਰ

Published on

----------- Advertisement -----------

ਨਵੀਂ ਦਿੱਲੀ : – ਕੇਂਦਰ ਵਲੋਂ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਜਿਵੇਂ ਚੰਡੀਗੜ੍ਹ ਤੇ ਕੇਂਦਰੀ ਕਾਨੂੰਨ ਲਾਗੂ ਕਰਨ ਅਤੇ ਭਾਖੜਾ ਮੈਨੇਜਮੈੰਟ ਬੋਰਡ ਚੋਂ ਪੰਜਾਬ ਦੀ ਮੈਂਬਰੀ ਖਤਮ ਕੀਤੇ ਜਾਣ ਖਿਲਾਫ਼ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚ ਮੁੱਦਾ ਚੁਕਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਦੇ ਦਾਇਰੇ ਵਿੱਚ ਲਿਆਉਣ ਦੇ ਹਾਲ ਹੀ ਵਿੱਚ ਕੀਤੇ ਗਏ ਐਲਾਨ ਦੇ ਪਿਛੋਕੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ‘ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ ਹੈ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਨੇ ਕਿਹਾ, ”ਚੰਡੀਗੜ੍ਹ ਲੰਮੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਾ ਹਿੱਸਾ ਰਿਹਾ ਹੈ। ਸਮੇਂ-ਸਮੇਂ ‘ਤੇ ਕੇਂਦਰ ਸਰਕਾਰਾਂ ਨੇ ਚੰਡੀਗੜ੍ਹ ‘ਤੇ ਸਾਡੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਚੰਡੀਗੜ੍ਹ ‘ਤੇ ਸਾਡੇ ਅਧਿਕਾਰ ਨੂੰ ਘਟਾਇਆ ਜਾ ਰਿਹਾ ਹੈ। ਮੰਤਰੀ ਹਰਸਿਮਰਤ ਕੌਰ ਨੇ 1980 ਦੇ ‘ਰਾਜੀਵ-ਲੌਂਗੋਵਾਲ ਸਮਝੌਤੇ’ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ”ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਚੰਡੀਗੜ੍ਹ ਜਲਦੀ ਪੰਜਾਬ ਨੂੰ ਸੌਂਪਿਆ ਜਾਵੇ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...