September 30, 2026, 10:46 pm
----------- Advertisement -----------
HomeNewsLatest Newsਹਰਿਆਣਾ ਮੰਤਰੀ ਮੰਡਲ ਵਿਸਥਾਰ: ਨਵੇਂ ਮੰਤਰੀਆਂ ਦੀ ਐਂਟਰੀ ਸਮੇਤ ਹੋਰ ਕੀ ਕੁੱਝ...

ਹਰਿਆਣਾ ਮੰਤਰੀ ਮੰਡਲ ਵਿਸਥਾਰ: ਨਵੇਂ ਮੰਤਰੀਆਂ ਦੀ ਐਂਟਰੀ ਸਮੇਤ ਹੋਰ ਕੀ ਕੁੱਝ ਰਿਹਾ ਖਾਸ, ਪੜ੍ਹੋ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਵਿੱਚ ਮੰਗਲਵਾਰ ਨੂੰ ਮੰਤਰੀ ਮੰਡਲ ਵਿਸਥਾਰ ਹੋਇਆ । ਕਰੀਬ ਢਾਈ ਸਾਲਾਂ ਬਾਅਦ ਹੋਏ ਇਸ ਵਿਸਥਾਰ ਵਿੱਚ ਦੋ ਨਵੇਂ ਮੰਤਰੀ ਬਣਾਏ ਗਏ ਭਾਜਪਾ ਵਿਧਾਇਕ ਕਮਲ ਗੁਪਤਾ ਨੇ ਸੰਸਕ੍ਰਿਤ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਨੂੰ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਸਹੁੰ ਚੁਕਾਈ।

ਮੰਤਰੀ ਮੰਡਲ ਵਿਸਥਾਰ ਦੌਰਾਨ ਸੀ.ਐਮ ਮਨੋਹਰ ਲਾਲ ਨੇ ਕਿਹਾ ਕਿ ਇਹ ਪਹਿਲਾ ਅਤੇ ਆਖਰੀ ਮੰਤਰੀ ਮੰਡਲ ਵਿਸਥਾਰ ਹੈ। ਮੁਅੱਤਲੀ ਖਤਮ ਹੋ ਗਈ ਹੈ। ਸਾਡੇ ਨੰਬਰ ਪੂਰੇ ਹੋ ਗਏ ਹਨ। ਇਸ ਤੋਂ ਅੱਗੇ ਨਹੀਂ ਜਾ ਸਕਦਾ। ਜੋ ਕੁਝ ਤੁਸੀਂ ਅੱਜ ਕੀਤਾ ਹੁਣ ਪੂਰਾ ਹੋ ਗਿਆ ਹੈ।


ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਜੇਪੀ ਦਲਾਲ, ਬਨਵਾਰੀ ਲਾਲ, ਦਿਗਵਿਜੇ ਚੌਟਾਲਾ ਵੀ ਮੌਜੂਦ ਸਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਰਾਜਪਾਲ ਬੰਡਾਰੂ ਦੱਤਾਤ੍ਰੇਅ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਦੋਵੇਂ ਨਵੇਂ ਮੰਤਰੀਆਂ ਲਈ ਸਟੇਜ ‘ਤੇ ਕੁਰਸੀਆਂ ਸਜਾਈਆਂ ਗਈਆਂ। ਵੀ.ਵੀ.ਆਈ.ਪੀ. ਲਈ ਵੱਖਰਾ ਪਲੇਟਫਾਰਮ ਤਿਆਰ ਕੀਤਾ ਗਿਆ ਸੀ।

ਕੈਬਨਿਟ ਮੰਤਰੀਆਂ ਲਈ ਵੱਖਰਾ ਅਤੇ ਰਾਜ ਮੰਤਰੀਆਂ ਲਈ ਵੱਖਰਾ ਬੈਠਣ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੇਜੇਪੀ ਵਿਧਾਇਕ ਦਲ ਦੀ ਬੈਠਕ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਦੇ ਘਰ ਹੋਈ। ਮੀਟਿੰਗ ਵਿੱਚ 8 ਵਿਧਾਇਕ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...