August 12, 2026, 6:03 pm
----------- Advertisement -----------
HomeNewsLatest Newsਹਰਿਆਣਾ ਪਹੁੰਚੀ ਹਾਕੀ ਵਿਸ਼ਵ ਕੱਪ ਦੀ ਟਰਾਫੀ, ਮੁੱਖ ਮੰਤਰੀ ਖੱਟਰ ਨੇ ਕਿਹਾ-...

ਹਰਿਆਣਾ ਪਹੁੰਚੀ ਹਾਕੀ ਵਿਸ਼ਵ ਕੱਪ ਦੀ ਟਰਾਫੀ, ਮੁੱਖ ਮੰਤਰੀ ਖੱਟਰ ਨੇ ਕਿਹਾ- ਖੇਡੇਗਾ ਇੰਡੀਆ, ਜਿੱਤੇਗਾ ਇੰਡੀਆ, ਜਿੱਤੇਗੀ ਹਾਕੀ

Published on

----------- Advertisement -----------

15ਵੀਂ ਪੁਰਸ਼ ਹਾਕੀ ਵਿਸ਼ਵ ਦੀ ਟਰਾਫੀ ਯਾਤਰਾ ਹਰਿਆਣਾ ਪਹੁੰਚੀ। ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ ਵਿੱਚ ਟਰਾਫੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਹਾਕੀ ਵਿਸ਼ਵ ਕੱਪ ਸਾਡੇ ਦੇਸ਼ ਵਿੱਚ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਨਾਅਰਾ ਦਿੱਤਾ ਕਿ ਖੇਡੇਗਾ ਇੰਡੀਆ, ਜਿੱਤੇਗਾ ਇੰਡੀਆ, ਜਿੱਤੇਗੀ ਹਾਕੀ। ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੀ ਜਿੱਤ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।

ਇਨ੍ਹਾਂ ਮੈਚਾਂ ਦੀ ਮੇਜ਼ਬਾਨੀ ਭਾਰਤ 13 ਤੋਂ 29 ਜਨਵਰੀ 2023 ਤੱਕ ਕਰੇਗਾ। ਇਸ ਤਹਿਤ ਵਿਸ਼ਵ ਕੱਪ ਟਰਾਫੀ ਦੇਸ਼ ਭਰ ਦੇ 50 ਦਿਨਾਂ ਦੇ ਦੌਰੇ ‘ਤੇ ਹੈ। ਖੇਡ ਮੰਤਰੀ ਸੰਦੀਪ ਸਿੰਘ ਨੇ ਦੱਸਿਆ ਕਿ ਹੁਣ ਹਾਕੀ ਟਰਾਫੀ ਯਾਤਰਾ ਹਰਿਆਣਾ ਦੇ ਸ਼ਾਹਬਾਦ ਤੋਂ ਸੋਨੀਪਤ ਦੇ ਰਸਤੇ ਦਿੱਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਟੀਮ ਵਿੱਚ ਹਰਿਆਣਾ ਦੇ 5 ਖਿਡਾਰੀ ਖੇਡ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਦੇ ਖਿਡਾਰੀ ਬਿਹਤਰ ਪ੍ਰਦਰਸ਼ਨ ਕਰਨਗੇ ਅਤੇ ਵਿਸ਼ਵ ਕੱਪ ਦੇਸ਼ ਨੂੰ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...