September 29, 2026, 5:49 pm
----------- Advertisement -----------
HomeNewsLatest Newsਨੌਕਰੀਆਂ ਵਿੱਚ ਰਾਖਵਾਂਕਰਨ ਤੇ ਰੋਕ ਲਗਾਉਣ ਤੇ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ

ਨੌਕਰੀਆਂ ਵਿੱਚ ਰਾਖਵਾਂਕਰਨ ਤੇ ਰੋਕ ਲਗਾਉਣ ਤੇ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ

Published on

----------- Advertisement -----------

ਚੰਡੀਗਡ਼ : – ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸਥਾਨਕ ਉਮੀਦਵਾਰਾਂ ਲਈ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਦੇਣ ਦੇ ਰਾਜ ਦੇ ਕਾਨੂੰਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਗਾਉਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਹਰਿਆਣਾ ਸਰਕਾਰ ਦੇ 30,000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਤਨਖ਼ਾਹ ਦੀ ਪੇਸ਼ਕਸ਼ ਕਰਨ ਵਾਲੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਸਥਾਨਕ ਉਮੀਦਵਾਰਾਂ ਲਈ 75 ਪ੍ਰਤੀਸ਼ਤ ਰਾਖਵਾਂਕਰਨ ਦੇ ਹਰਿਆਣਾ ਸਰਕਾਰ ਦੇ ਕਾਨੂੰਨ ‘ਤੇ ਰੋਕ ਲਗਾ ਦਿੱਤੀ ਹੈ।
ਹਾਈ ਕੋਰਟ ਵੱਲੋਂ ਇਸ ਕਾਨੂੰਨ ‘ਤੇ ਰੋਕ ਇਸ ਕਰਕੇ ਲਗਾਈ ਗਈ ਹੈ ਕਿਉਂਕਿ ਹਰਿਆਣਾ ਆਪਣੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤਾਂ ਵਿੱਚ ਕਾਨੂੰਨ ਨੂੰ ਮੁੱਢਲੇ ਤੌਰ ‘ਤੇ ਜਾਇਜ਼ ਮੰਨਣ ਦੀਆਂ ਦਲੀਲਾਂ ਨੂੰ ਯੋਗ ਸਾਬਿਤ ਨਹੀਂ ਕਰ ਪਾਇਆ। ਹਾਈ ਕੋਰਟ ਵੱਲੋਂ ਇਸ ਕਾਨੂੰਨ ‘ਤੇ ਰੋਕ ਇਸ ਕਰਕੇ ਲਗਾਈ ਗਈ ਹੈ ਕਿਉਂਕਿ ਹਰਿਆਣਾ ਆਪਣੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤਾਂ ਵਿੱਚ ਕਾਨੂੰਨ ਨੂੰ ਮੁੱਢਲੇ ਤੌਰ ‘ਤੇ ਜਾਇਜ਼ ਮੰਨਣ ਦੀਆਂ ਦਲੀਲਾਂ ਨੂੰ ਯੋਗ ਸਾਬਿਤ ਨਹੀਂ ਕਰ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...