August 13, 2026, 7:48 pm
----------- Advertisement -----------
HomeNewsLatest Newsਚੀਨ: 3 ਮਾਮਲੇ ਮਿਲਣ ‘ਤੇ ਸੂਬੇ 'ਚ ਲੱਗਿਆ ‘ਲਾਕਡਾਊਨ’

ਚੀਨ: 3 ਮਾਮਲੇ ਮਿਲਣ ‘ਤੇ ਸੂਬੇ ‘ਚ ਲੱਗਿਆ ‘ਲਾਕਡਾਊਨ’

Published on

----------- Advertisement -----------

ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਚੀਨ ਵਿਚ ਮੰਗਲਵਾਰ ਨੂੰ 175 ਨਵੇਂ ਕੋਵਿਡ -19 ਕੇਸਾਂ ਦੀ ਪੁਸ਼ਟੀ ਹੋਈ, ਜਿਸ ਵਿੱਚ ਹੇਨਾਨ ਸੂਬੇ ਵਿੱਚ 3 ਅਤੇ ਪੂਰਬੀ ਸ਼ਹਿਰ ਨਿੰਗਬੋ ਵਿੱਚ ਅੱਠ ਕੇਸ ਹਨ। ਹੇਨਾਨ ਸੂਬੇ ਵਿੱਚ 3 ਮਾਮਲੇ ਮਿਲਣ ਤੋਂ ਬਾਅਦ ਉਥੋਂ ਦੀ ਸਥਾਨਕ ਸਰਕਾਰ ਨੇ ਲਾਕਡਾਊਨ ਲਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਜੋ ਮਾਮਲੇ ਹੋਰ ਨਾ ਵਧਣ।


ਦਸ ਦਈਏ ਕਿ ਹੇਨਾਨ ਸੂਬੇ ਵਿੱਚ ਐਤਵਾਰ ਨੂੰ ਕੋਰੋਨਾ ਦੇ ਦੋ ਮਾਮਲੇ ਮਿਲੇ ਸਨ, ਜਿਨ੍ਹਾਂ ਵਿੱਚ ਕੋਈ ਲੱਛਣ ਨਹੀਂ ਸੀ। ਉੱਥੇ ਹੀ, ਤੀਜਾ ਮਾਮਲਾ ਵੀ ਬਿਨਾਂ ਲੱਛਣ ਵਾਲਾ ਸੀ, ਜੋ ਸੋਮਵਾਰ ਨੂੰ ਮਿਲਿਆ। ਜਿਸ ਤੋਂ ਬਾਅਦ ਸਥਾਨਕ ਸਰਕਾਰ ਨੇ ਸਖ਼ਤੀ ਨਾਲ 2 ਹਫਤਿਆਂ ਦਾ ਲੌਕਡਾਊਨ ਲਗਾਉਣ ਦੇ ਨਿਰਦੇਸ਼ ਦਿਤੇ ਹਨ। ਸ਼ਹਿਰ ਵਿਚ ਪਹਿਲਾਂ ਹੀ ਬੱਸ ਅਤੇ ਟੈਕਸੀ ਸੇਵਾਵਾਂ ‘ਤੇ ਰੋਕ ਲਗਾਈ ਗਈ ਹੈ ਅਤੇ ਸ਼ਾਪਿੰਗ ਮਾਲ, ਅਜਾਇਬ ਘਰ ਅਤੇ ਮਨੋਰੰਜਨ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...