November 6, 2026, 9:27 am
----------- Advertisement -----------
HomeNewsLatest Newsਕਰਨਾਟਕ ਹਿਜਾਬ ਵਿਵਾਦ: ਹਾਈਕੋਰਟ ਅੱਜ ਸੁਣਾ ਸਕਦਾ ਹੈ ਫੈਸਲਾ

ਕਰਨਾਟਕ ਹਿਜਾਬ ਵਿਵਾਦ: ਹਾਈਕੋਰਟ ਅੱਜ ਸੁਣਾ ਸਕਦਾ ਹੈ ਫੈਸਲਾ

Published on

----------- Advertisement -----------

ਕਰਨਾਟਕ ‘ਚ ਚੱਲ ਰਹੇ ਹਿਜਾਬ ਵਿਵਾਦ ‘ਤੇ ਹਾਈਕੋਰਟ ‘ਚ ਅੱਜ ਫਿਰ ਸੁਣਵਾਈ ਹੋ ਰਹੀ ਹੈ। ਤਿੰਨ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।ਦਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ (18 ਫਰਵਰੀ) ਨੂੰ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕਰਨਾਟਕ ਸਰਕਾਰਵੱਲੋ ਅਟਾਰਨੀ ਜਨਰਲ ਪ੍ਰਭੂਲਿੰਗਾ ਨਵਦਗੀ ਨੇ ਬੈਂਚ ਅੱਗੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਪਰ ਅਦਾਲਤ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ। ਕਰਨਾਟਕ ਹਿਜਾਬ ਵਿਵਾਦ ‘ਤੇ ਅਦਾਲਤ ਦੇ ਫੈਸਲੇ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਅਜਿਹੇ ‘ਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ‘ਚ ਉਮੀਦ ਹੈ ਕਿ ਅਦਾਲਤ ਇਸ ਮਾਮਲੇ ‘ਚ ਆਪਣਾ ਫੈਸਲਾ ਸੁਣਾ ਸਕਦੀ ਹੈ।
ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਹਿਜਾਬ ਵਿਵਾਦ ‘ਤੇ ਕਈ ਲੋਕਾਂ ਵੱਲੋ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ਨੇਤਾ ਪੀ ਮੁਰਲੀਧਰ ਰਾਓ ਨੇ ਹਿਜਾਬ ਵਿਵਾਦ ‘ਤੇ ਕਿਹਾ, “ਇਹ ਇੱਕ ਇਸਲਾਮੀ ਕੱਟੜਪੰਥੀ ਸਮੂਹ ਦੁਆਰਾ ਫੰਡ ਅਤੇ ਗੁਆਂਢੀ ਦੇਸ਼ ਦੁਆਰਾ ਸਮਰਥਨ ਪ੍ਰਾਪਤ ਇੱਕ ਸਾਜ਼ਿਸ਼ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੇ ਅਕਸ ਨੂੰ ਖਰਾਬ ਕਰਨ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...