June 28, 2026, 6:52 pm
----------- Advertisement -----------
HomeNewsLatest Newsਨਵਜੋਤ ਸਿੱਧੂ ਨੇ ਇਕ ਵਾਰ ਫਿਰ ਕਿਹਾ, ਹਾਈਕਮਾਂਡ ਦਾ ਫੈਸਲਾ ਸਭ ਨੂੰ...

ਨਵਜੋਤ ਸਿੱਧੂ ਨੇ ਇਕ ਵਾਰ ਫਿਰ ਕਿਹਾ, ਹਾਈਕਮਾਂਡ ਦਾ ਫੈਸਲਾ ਸਭ ਨੂੰ ਮਨਜ਼ੂਰ

Published on

----------- Advertisement -----------

ਅੰਮਿ੍ਤਸਰ : – ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੈਦਾਨ ‘ਚ ਜ਼ਿਆਦਾ ਸਰਗਰਮ ਨਜ਼ਰ ਨਹੀਂ ਆ ਰਹੇ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਸਵਾਲ ‘ਤੇ ਕਿਹਾ ਕਿ ਰਾਹੁਲ ਗਾਂਧੀ ਜੀ ਨੇ ਜੋ ਫੈਸਲਾ ਦਿੱਤਾ ਹੈ, ਅਸੀਂ ਸਾਰਿਆਂ ਨੇ ਇਸ ਦਾ ਸਵਾਗਤ ਕੀਤਾ ਹੈ। ਹਾਈਕਮਾਂਡ ਦੇ ਫੈਸਲੇ ਨਾਲ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ।
ਪ੍ਰਿਅੰਕਾ ਗਾਂਧੀ ਭਲਕੇ 13 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆਉਣ ਵਾਲੇ ਹਨ। ਪ੍ਰਿਅੰਕਾ ਦੇ ਆਉਣ ਤੋਂ ਠੀਕ ਪਹਿਲਾਂ ਨਵਜੋਤ ਸਿੱਧੂ ਨੇ ਬਿਆਨ ਦਿੱਤਾ ਹੈ ਕਿ ਪਾਰਟੀ ‘ਚ ਸਭ ਕੁਝ ਠੀਕ-ਠਾਕ ਹੈ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਬਾਰੇ ਹਾਈਕਮਾਂਡ ਦੇ ਫੈਸਲੇ ਨਾਲ ਹਰ ਕੋਈ ਸਹਿਮਤ ਹੈ। ਪਾਰਟੀ ਇਸ ਫੈਸਲੇ ‘ਤੇ ਪੂਰੀ ਤਰ੍ਹਾਂ ਇਕਜੁੱਟ ਹੈ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਜਦੋਂ ਨਵਜੋਤ ਸਿੰਘ ਸਿੱਧੂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਤਾਂ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਸਨ ਕਿ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋਣ ਪਰ ਨਵਜੋਤ ਸਿੰਘ ਸਿੱਧੂ ਪ੍ਰਿਅੰਕਾ ਗਾਂਧੀ ਦੇ ਦਖਲ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...