July 31, 2026, 12:11 pm
----------- Advertisement -----------
HomeNewsLatest Newsਕਰਨਾਟਕਾ ਤੋਂ ਬਾਅਦ ਜੈਪੁਰ 'ਚ ਬੁਰਕਾ-ਹਿਜਾਬ ਪਹਿਨਣ ਵਾਲੀਆਂ ਕੁੜੀਆਂ ਨੂੰ ਕਾਲਜ 'ਚ...

ਕਰਨਾਟਕਾ ਤੋਂ ਬਾਅਦ ਜੈਪੁਰ ‘ਚ ਬੁਰਕਾ-ਹਿਜਾਬ ਪਹਿਨਣ ਵਾਲੀਆਂ ਕੁੜੀਆਂ ਨੂੰ ਕਾਲਜ ‘ਚ ਨਹੀਂ ਹੋਣ ਦਿੱਤਾ ਗਿਆ ਦਾਖ਼ਲ

Published on

----------- Advertisement -----------

ਕਰਨਾਟਕਾ ਦੇ ਕਾਲਜ ‘ਚ ਮੁਸਲਮਾਨ ਵਿਦਿਆਰਥਣਾਂ ਨੂੰ ਹਿਜਾਬ ਪਹਿਨਣ ‘ਤੇ ਲੈ ਕੇ ਸ਼ੁਰੂ ਹੋਇਆ ਵਿਵਾਦ ਕਰਨਾਟਕ ਤੋਂ ਬਾਅਦ ਹੁਣ ਰਾਜਸਥਾਨ ਵਿੱਚ ਵੀ ਸ਼ੁਰੂ ਹੋ ਗਿਆ ਹੈ। ਰਾਜਸਥਾਨ ਜੈਪੁਰ ਦੇ ਚੱਕਸੂ ‘ਚ ਵੀ ਸ਼ੁੱਕਰਵਾਰ ਨੂੰ ਅਜਿਹਾ ਮਾਮਲਾ ਸਾਹਮਣੇ ਆਇਆ। ਚੱਕਸੂ ‘ਚ ਹਿਜਾਬ ਅਤੇ ਬੁਰਕਾ ਪਾ ਕੇ ਕਾਲਜ ਪਹੁੰਚੀਆਂ ਵਿਦਿਆਰਥਣਾਂ ਨੂੰ ਰੋਕਿਆ ਗਿਆ ਅਤੇ ਕਾਲਜ ਦੀ ਵਰਦੀ ਪਾ ਕੇ ਆਉਣ ਲਈ ਕਿਹਾ ਗਿਆ। ਇਸ ‘ਤੇ ਲੜਕੀਆਂ ਗੁੱਸੇ ‘ਚ ਆ ਗਈਆਂ ਅਤੇ ਵਿਰੋਧ ਕਰਨ ਲੱਗੀਆਂ। ਵਿਦਿਆਰਥਣਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਕਾਲਜ ਬੁਲਾਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।
ਕਾਲਜ ਦੇ ਸਹਾਇਕ ਡਾਇਰੈਕਟਰ ਸੁਮਿਤ ਸ਼ਰਮਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵਿਦਿਆਰਥਣਾਂ ਲਗਾਤਾਰ ਬੁਰਕਾ ਪਾ ਕੇ ਕਾਲਜ ਆ ਰਹੀਆਂ ਸਨ। ਵਿਦਿਆਰਥਣਾਂ ਨੂੰ ਕਾਲਜ ਪ੍ਰਸ਼ਾਸਨ ਵੱਲੋਂ ਲਗਾਤਾਰ ਵਰਦੀ ਵਿੱਚ ਆਉਣ ਲਈ ਕਿਹਾ ਜਾ ਰਿਹਾ ਸੀ। ਕਾਲਜ ਪ੍ਰਬੰਧਕਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਵਿਦਿਆਰਥਣਾਂ ਬੁਰਕਾ-ਹਿਜਾਬ ਪਾ ਕੇ ਕਾਲਜ ਆਉਂਦੀਆਂ ਰਹੀਆਂ, ਜਿਸ ਤੋਂ ਬਾਅਦ ਅੱਜ ਸਾਨੂੰ ਸਖ਼ਤੀ ਦਿਖਾਉਂਦੇ ਹੋਏ ਵਿਦਿਆਰਥਣਾਂ ਨੂੰ ਰੋਕਣ ਲਈ ਮਜਬੂਰ ਹੋਣਾ ਪਿਆ।
ਇਸ ਤੋਂ ਬਾਅਦ ਵਿਦਿਆਰਥਣਾਂ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਕਾਲਜ ਪੁੱਜੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...