July 23, 2026, 7:48 pm
----------- Advertisement -----------
HomeNewsBreaking Newsਹਿਮਾਚਲ CM ਸੁੱਖੂ ਨੂੰ ਇਲਾਜ ਲਈ ਦਿੱਲੀ ਦੇ AIIMS 'ਚ ਕੀਤਾ ਗਿਆ...

ਹਿਮਾਚਲ CM ਸੁੱਖੂ ਨੂੰ ਇਲਾਜ ਲਈ ਦਿੱਲੀ ਦੇ AIIMS ‘ਚ ਕੀਤਾ ਗਿਆ ਰੈਫਰ, ਜਾਣੋ ਕਿਹੜੀ ਗੰਭੀਰ ਬੀਮਾਰੀ ਤੋਂ ਹਨ ਪੀੜ੍ਹਤ?

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਹ ਪੈਨਕ੍ਰੇਟਾਈਟਸ ਤੋਂ ਪੀੜਤ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ) ਵਿੱਚ ਇਲਾਜ ਚੱਲ ਰਿਹਾ ਸੀ। ਮੁੱਖ ਮੰਤਰੀ ਸੁੱਖੂ ਦਾ ਇਲਾਜ 30 ਘੰਟੇ ਤੱਕ ਆਈ.ਜੀ.ਐਮ.ਸੀ ‘ਚ ਚੱਲਿਆ। ਅੱਜ ਸਵੇਰੇ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਏਮਜ਼ ਲਿਜਾਇਆ ਗਿਆ।ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ।
ਆਈਜੀਐਮਸੀ ਸ਼ਿਮਲਾ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਦੀ ਸਿਹਤ ਬੀਤੇ ਕੱਲ੍ਹ ਨਾਲੋਂ ਬਿਹਤਰ ਹੈ। ਉਸ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ। ਉਨ੍ਹਾਂ ਨੂੰ ਦੂਜੀ ਰਾਏ ਲਈ ਏਮਜ਼ ਲਿਜਾਇਆ ਗਿਆ ਹੈ। ਬੀਤੇ ਦਿਨ ਉਨ੍ਹਾਂ ‘ਚ ਪੇਟ ਦੀ ਇਨਫੈਕਸ਼ਨ ਪਾਈ ਗਈ ਸੀ। ਇਸ ਨਾਲ ਪੇਟ ਵਿਚ ਤੇਜ਼ ਦਰਦ ਹੋਣ ਲੱਗਾ। ਮੁੱਖ ਮੰਤਰੀ ਦਾ ਏਮਜ਼ ਵਿੱਚ ਦੁਬਾਰਾ ਟੈਸਟ ਕੀਤਾ ਜਾ ਰਿਹਾ ਹੈ।”
ਸੀਐਮ ਦੇ ਮੁੱਖ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਕਿ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਕੁਝ ਦਿਨਾਂ ਤੋਂ ਮੰਡੀ, ਕੁੱਲੂ ਅਤੇ ਬਿਲਾਸਪੁਰ ਦੇ ਦੌਰੇ ‘ਤੇ ਸਨ। ਇਸ ਲਈ ਭੋਜਨ ਕਾਰਨ ਪੇਟ ਦੀ ਇਨਫੈਕਸ਼ਨ ਹੋਈ ਹੈ। ਉਹ ਜਲਦੀ ਠੀਕ ਹੋ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...