November 18, 2026, 4:51 am
----------- Advertisement -----------
HomeNewsLatest Newsਹਿਮਾਚਲ: ਮਣੀਕਰਨ 'ਚ ਅੱਧੀ ਰਾਤ ਨੂੰ ਕਰ 'ਚ ਜ਼ਬਰਦਸਤ ਧਮਾਕਾ

ਹਿਮਾਚਲ: ਮਣੀਕਰਨ ‘ਚ ਅੱਧੀ ਰਾਤ ਨੂੰ ਕਰ ‘ਚ ਜ਼ਬਰਦਸਤ ਧਮਾਕਾ

Published on

----------- Advertisement -----------

ਜ਼ਿਲ੍ਹਾ ਕੁੱਲੂ ਦੀ ਮਨੀਕਰਨ ਘਾਟੀ ਵਿੱਚ ਦੇਰ ਰਾਤ ਇੱਕ ਵਾਹਨ ਵਿੱਚ ਜ਼ਬਰਦਸਤ ਧਮਾਕਾ ਹੋਇਆ। ਧਮਾਕਾ ਇਨਾਂ ਜ਼ੋਰਦਾਰ ਸੀ ਕਿ ਗੱਡੀ ਦੇ ਚੀਥੜੇ ਉੱਡ ਗਏ ਅਤੇ ਕਾਫੀ ਦੇਰ ਤੱਕ ਲੋਕ ਇਕ ਦੂਜੇ ਨੂੰ ਧਮਾਕੇ ਬਾਰੇ ਪੁੱਛਦੇ ਰਹੇ ਕਿ ਇਹ ਅੱਤਵਾਦੀ ਹਮਲਾ ਸੀ ਜਾਂ ਨਹੀਂ। ਦਸ ਦਈਏ ਕਿ ਇਹ ਕਾਰ ਕਰੀਬ ਦੋ ਮਹੀਨਿਆਂ ਤੋਂ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸ ਦੇ ਮਾਲਕ ਦਾ ਘਰ ਸੜਕ ਦੇ ਉੱਪਰ ਪਿੰਡ ਮਤੇਔਂਡਾ ਵਿੱਚ ਹੈ।
ਦਸ ਦਈਏ ਕਿ ਮਣੀਕਰਨ ਰੋਡ ‘ਤੇ ਟੈਕਸੀ ਨੰਬਰ ਐਚਪੀ 01 ਕੇ 2185 ਵਿੱਚ ਇਹ ਧਮਾਕਾ ਹੋਇਆ ਜਿਸ ਤੋਂ ਬਾਅਦ ਗੱਡੀ ਦੋ ਹਿਸਿਆ ‘ਚ ਟੁੱਟੀ ਹੋਈ ਮਿਲੀ। ਧਮਾਕੇ ਤੋਂ ਬਾਅਦ ਆਸਪਾਸ ਦੇ ਲੋਕ ਸਹਿਮ ਗਏ। ਇਸ ਦੀ ਜਾਂਚ ਲਈ ਵਧੀਕ ਪੁਲੀਸ ਸੁਪਰਡੈਂਟ ਸਾਗਰ ਚੰਦਰ ਰਾਤ ਕਰੀਬ ਡੇਢ ਵਜੇ ਹੀ ਮੌਕੇ ’ਤੇ ਪੁੱਜੇ। ਸ਼ਨੀਵਾਰ ਨੂੰ ਮੰਡੀ ਤੋਂ ਐਫਐਸਐਲ ਦੀ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਾਕਾ ਵਾਹਨ ‘ਚ ਸ਼ਾਰਟ ਸਰਕਟ ਕਾਰਨ ਹੋਇਆ ਜਾਂ ਹੋਰ ਕਾਰਨਾਂ ਕਰਕੇ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...