August 1, 2026, 5:02 pm
----------- Advertisement -----------
HomeNewsLatest Newsਹਾਕੀ ਵਿਸ਼ਵ ਕੱਪ ਸ਼ੁਰੂ, ਉਦਘਾਟਨੀ ਸਮਾਰੋਹ ਤੇ ਦਿਸ਼ਾ, ਰਣਵੀਰ ਤੇ ਪ੍ਰੀਤਮ ਨੇ...

ਹਾਕੀ ਵਿਸ਼ਵ ਕੱਪ ਸ਼ੁਰੂ, ਉਦਘਾਟਨੀ ਸਮਾਰੋਹ ਤੇ ਦਿਸ਼ਾ, ਰਣਵੀਰ ਤੇ ਪ੍ਰੀਤਮ ਨੇ 40 ਹਜ਼ਾਰ ਦਰਸ਼ਕਾਂ ਦਾ ਕੀਤਾ ਮਨੋਰੰਜਨ

Published on

----------- Advertisement -----------

ਕਟਕ ਦੇ ਬਾਰਾਬਤੀ ਸਟੇਡੀਅਮ ‘ਚ ਪੁਰਸ਼ ਹਾਕੀ ਵਿਸ਼ਵ ਕੱਪ ਦਾ ਉਦਘਾਟਨੀ ਸਮਾਰੋਹ ਕਰੀਬ 2.30 ਘੰਟੇ ਤੱਕ ਚੱਲਿਆ। ਮਨੀਸ਼ ਪਾਲ ਅਤੇ ਗੌਹਰ ਖਾਨ ਨੇ ਸ਼ੋਅ ਨੂੰ ਹੋਸਟ ਕੀਤਾ। ਬਾਲੀਵੁੱਡ ਸਿਤਾਰਿਆਂ ਦਿਸ਼ਾ ਪਟਾਨੀ, ਰਣਵੀਰ ਸਿੰਘ ਅਤੇ ਸੰਗੀਤਕਾਰ ਪ੍ਰੀਤਮ ਨੇ ਆਪਣੇ ਕਰੂ ਮੈਂਬਰਾਂ ਨਾਲ ਪਰਫਾਰਮ ਕੀਤਾ।
ਪ੍ਰੀਤਮ ‘ਇਲਾਹੀ’ ਵਰਗੇ ਗੀਤਾਂ ਨਾਲ ਸਟੇਜ ‘ਤੇ ਪਹੁੰਚੀ। ਉਨ੍ਹਾਂ ਨਾਲ ਬਾਲੀਵੁੱਡ ਗਾਇਕ ਬੈਨੀ ਦਿਆਲ ਅਤੇ ਨੀਤੀ ਮੋਹਨ ਨੇ ਵੀ ਪਰਫਾਰਮ ਕੀਤਾ। ਕੋਰੀਅਨ ਪੌਪ-ਬੈਂਡ ਬਲੈਕਸਵਾਨ ਨੇ ਵੀ ਸਟੇਡੀਅਮ ਵਿੱਚ ਬੈਠੇ 40,000 ਦਰਸ਼ਕਾਂ ਦੇ ਸਾਹਮਣੇ ਪਰਫਾਰਮ ਕੀਤਾ।
ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਸਾਬਕਾ ਭਾਰਤੀ ਹਾਕੀ ਖਿਡਾਰੀ ਦਿਲੀਪ ਟਿਰਕੀ ਨੇ ਵਿਸ਼ਵ ਕੱਪ ਟਰਾਫੀ ਦਾ ਉਦਘਾਟਨ ਕੀਤਾ।
ਕਟਕ ਵਿੱਚ ਮਹਾਨਦੀ ਦੇ ਕੰਢੇ ਰੇਤ ਤੋਂ 105 ਫੁੱਟ ਲੰਬੀ ਹਾਕੀ ਸਟਿੱਕ ਬਣਾਈ ਗਈ ਸੀ। ਇਸ ਵਿੱਚ ਕਰੀਬ 5000 ਹਾਕੀ ਗੇਂਦਾਂ ਦੀ ਵਰਤੋਂ ਕੀਤੀ ਗਈ। ਦੁਨੀਆ ਦੀ ਸਭ ਤੋਂ ਵੱਡੀ ਸੈਂਡ ਹਾਕੀ ਦਾ ਦਰਜਾ ਪ੍ਰਾਪਤ ਇਸ ਹਾਕੀ ਨੂੰ ਬਣਾਉਣ ‘ਚ ਕਰੀਬ 2 ਦਿਨ ਲੱਗੇ।
ਸੰਗੀਤ ਨਿਰਦੇਸ਼ਕ ਪ੍ਰੀਤਮ ਨੇ ਉਦਘਾਟਨੀ ਸਮਾਰੋਹ ਤੋਂ 5 ਦਿਨ ਪਹਿਲਾਂ ‘ਹਾਕੀ ਹੈ ਦਿਲ ਮੇਰਾ’ ਗੀਤ ਰਿਲੀਜ਼ ਕੀਤਾ। ਇਹ ਟੂਰਨਾਮੈਂਟ ਦਾ ਅਧਿਕਾਰਤ ਗੀਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...