September 3, 2026, 7:56 pm
----------- Advertisement -----------
HomeNewsBreaking Newsਸ਼ਿਮਲਾ ਦੇ ਰੋਹੜੂ 'ਚ ਘਰ ਨੂੰ ਲੱਗੀ ਭਿਆਨਕ ਅੱ.ਗ, ਦੋ ਮੰਜ਼ਿਲਾ ਘਰ...

ਸ਼ਿਮਲਾ ਦੇ ਰੋਹੜੂ ‘ਚ ਘਰ ਨੂੰ ਲੱਗੀ ਭਿਆਨਕ ਅੱ.ਗ, ਦੋ ਮੰਜ਼ਿਲਾ ਘਰ ਸੜ ਕੇ ਸੁਆਹ

Published on

----------- Advertisement -----------

ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਦੀ ਖਸ਼ਧਰ ਪੰਚਾਇਤ ਦੇ ਪਿੰਡ ਖੇੜਾ ਵਿੱਚ ਬੀਤੀ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਚਮਨ ਲਾਲ ਨਾਮਕ ਵਿਅਕਤੀ ਦਾ ਸਾਰਾ ਘਰ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਘਰ ‘ਚ ਅੱਗ ਲੱਗ ਗਈ। ਜਦੋਂ ਸੁੱਤੇ ਪਏ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਓਦੋ ਤਕ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਘਰ ‘ਚ ਸੁੱਤੇ ਪਰਿਵਾਰ ਦੇ ਸਾਰੇ ਮੈਂਬਰ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਪੀੜਤ ਪਰਿਵਾਰ ਕੋਈ ਵੀ ਸਮਾਨ ਬਾਹਰ ਨਹੀਂ ਕੱਢ ਸਕਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਆਉਣ ਨਾਲ ਤੜਕੇ 3 ਵਜੇ ਤਕ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਿਆ ਪਰ ਉਦੋਂ ਤੱਕ ਦੋ ਮੰਜ਼ਿਲਾ ਮਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਸੀ। ਸਥਾਨਕ ਪ੍ਰਸ਼ਾਸਨ ਨੁਕਸਾਨ ਦਾ ਜਾਇਜ਼ਾ ਲੈਣ ‘ਚ ਲੱਗਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...