July 26, 2026, 5:59 am
----------- Advertisement -----------
HomeNewsLatest Newsਅੰਬਿਕਾ ਸੋਨੀ ਦੇ ਬਿਆਨ ਨਾਲ ਦੁੱਖ ਹੋਇਆ : ਸੁਨੀਲ ਜਾਖੜ

ਅੰਬਿਕਾ ਸੋਨੀ ਦੇ ਬਿਆਨ ਨਾਲ ਦੁੱਖ ਹੋਇਆ : ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਨਾ ਬਣਨ ਦਾ ਦਰਦ ਫਿਰ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨੇ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ‘ਤੇ ਹਮਲਾ ਬੋਲਿਆ। ਸੁਨੀਲ ਜਾਖੜ ਨੇ ਕਿਹਾ ਕਿ ਅੰਬਿਕਾ ਸੋਨੀ ਦੇ ਇਕ ਬਿਆਨ ਕਾਰਨ ਪਾਰਟੀ ਨੂੰ ਫੈਸਲਾ ਬਦਲਣਾ ਪਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਵਜੋਂ ਸੁਨੀਲ ਜਾਖੜ ਵਿਧਾਇਕਾਂ ਦੀ ਪਹਿਲੀ ਪਸੰਦ ਸਨ। ਹਾਈਕਮਾਂਡ ਵੀ ਜਾਖੜ ਦੇ ਹੱਕ ‘ਚ ਸੀ ਪਰ ਅੰਬਿਕਾ ਸੋਨੀ ਨੇ ਇਹ ਕਹਿ ਕੇ ਮਾਮਲਾ ਪਲਟ ਦਿੱਤਾ ਸੀ ਕਿ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਸਿਰਫ਼ ਸਿੱਖ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅੰਬਿਕਾ ਸੋਨੀ ਨੂੰ ਉਸ ਸਮੇਂ ਵੀ ਕਿਹਾ ਸੀ ਕਿ ਤੁਸੀਂ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ।
ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਹਿੰਦੂ ਹਨ। ਉਸ ਤੋਂ ਵੀ ਵੱਧ ਮਾਣ ਇਹ ਹੈ ਕਿ ਉਹ ਹਿੰਦੁਸਤਾਨੀ ਹਨ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਪੰਜਾਬੀ ਹਨ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਹਿੰਦੂ ਹੋਣ ਕਾਰਨ ਕੋਈ ਵੀ ਮੁੱਖ ਮੰਤਰੀ ਨਹੀਂ ਬਣਾਉਣਾ ਗ਼ਲਤ ਹੈ। ਪੰਜਾਬ ਪੰਜਾਬੀਆਂ ਦਾ ਹੈ। ਪੰਜਾਬੀਆਂ ਨੂੰ ਪੰਜਾਬ ਤੇ ਮਾਣ ਹੈ। ਜਾਖੜ ਨੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਮੁੱਖ ਮੰਤਰੀ ਬਣਦੇ ਹਨ ਜਾਂ ਨਹੀਂ। ਉਹ ਕਦੇ ਵੀ ਅਹੁਦਿਆਂ ਦੇ ਲਾਲਚੀ ਨਹੀਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...