October 28, 2026, 8:07 pm
----------- Advertisement -----------
HomeNewsLatest NewsIIT Bombay ਦੇ ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ...

IIT Bombay ਦੇ ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਮੁੰਬਈ: ਆਈਆਈਟੀ ਬੰਬੇ ਦੇ ਵਿਦਿਆਰਥੀ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਵਿਦਿਆਰਥੀ ਨੇ ਸਵੇਰੇ ਕਰੀਬ 4:30 ਵਜੇ ਖ਼ੁਦਕੁਸ਼ੀ ਕੀਤੀ। ਨਿਊਜ਼ ਏਜੰਸੀ ਏਐੱਨਆਈ ਮੁਤਾਬਕ ਵਿਦਿਆਰਥੀ ਨੇ ਹੋਸਟਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ। ਮੌਕੇ ਤੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਸੁਸਾਈਡ ਨੋਟ ਵਿਚ ਵਿਦਿਆਰਥੀ ਨੇ ਲਿਖਿਆ ਹੈ ਕਿ ਉਹ ਡਿਪ੍ਰੈਸ਼ਨ ‘ਚ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਨੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ। ਪੁਲਿਸ ਵੱਲੋਂ ਜਾਂਚ ਜਾਰੀ ਹੈ।

ਖ਼ੁਦਕੁਸ਼ੀ ਕਰਨ ਵਾਲਾ 26 ਸਾਲਾ ਵਿਦਿਆਰਥੀ ਇੰਜੀਨੀਅਰਿੰਗ ਵਿੱਚ ਮਾਸਟਰਜ਼ ਦੇ ਦੂਜੇ ਸਾਲ ਵਿੱਚ ਪੜ੍ਹਦਾ ਸੀ। ਉਸ ਨੂੰ ਤੁਰੰਤ ਮੁੰਬਈ ਦੇ ਰਾਜਾਵਾੜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...