September 8, 2026, 2:36 am
----------- Advertisement -----------
HomeNewsLatest Newsਇੰਫਾਲ 'ਚ ਮਣੀਪੁਰ ਰਾਈਫਲਜ਼ ਦੇ ਕੈਂਪ 'ਤੇ ਭੀੜ ਵੱਲੋਂ ਹ.ਮਲਾ, ਕਈ ਲੋਕ...

ਇੰਫਾਲ ‘ਚ ਮਣੀਪੁਰ ਰਾਈਫਲਜ਼ ਦੇ ਕੈਂਪ ‘ਤੇ ਭੀੜ ਵੱਲੋਂ ਹ.ਮਲਾ, ਕਈ ਲੋਕ ਜ਼ਖਮੀ, ਕਰਫਿਊ ਲਗਾਇਆ

Published on

----------- Advertisement -----------

ਇੰਫਾਲ, 2 ਨਵੰਬਰ (ਬਲਜੀਤ ਮਰਵਾਹਾ) : ਬੁੱਧਵਾਰ ਦੇਰ ਰਾਤ ਮਣੀਪੁਰ ਦੇ ਇੰਫਾਲ ‘ਚ ਮਣੀਪੁਰ ਰਾਈਫਲਜ਼ ਦੇ ਕੈਂਪ ‘ਤੇ ਭੀੜ ਨੇ ਹਮਲਾ ਕਰ ਦਿੱਤਾ। ਭੀੜ ਦਾ ਉਦੇਸ਼ ਮਨੀਪੁਰ ਰਾਈਫਲਜ਼ ਦੇ ਹਥਿਆਰਾਂ ਨੂੰ ਲੁੱਟਣਾ ਸੀ। ਹਾਲਾਂਕਿ ਸੁਰੱਖਿਆ ਕਰਮੀਆਂ ਨੇ ਹਵਾ ‘ਚ ਕਈ ਰਾਊਂਡ ਗੋਲੀਆਂ ਚਲਾ ਕੇ ਭੀੜ ਨੂੰ ਖਦੇੜ ਦਿੱਤਾ। ਇਸ ਦੌਰਾਨ ਕੁਝ ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਇੰਫਾਲ ‘ਚ ਕਰਫਿਊ ਲਗਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਇਕ ਆਦਿਵਾਸੀ ਵਿਦਿਆਰਥੀ ਸੰਗਠਨ ਨੇ ਟੇਂਗਨੋਪਾਲ ਜ਼ਿਲੇ ਦੇ ਮੋਰੇਹ ਕਸਬੇ ‘ਚ ਵਾਧੂ ਪੁਲਸ ਕਮਾਂਡੋਜ਼ ਦੀ ਤਾਇਨਾਤੀ ਦੇ ਵਿਰੋਧ ‘ਚ ਬੁੱਧਵਾਰ ਦੇਰ ਰਾਤ ਤੋਂ 48 ਘੰਟੇ ਦੇ ਬੰਦ ਦਾ ਐਲਾਨ ਕੀਤਾ ਹੈ। ਖ਼ਬਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ, ਭੀੜ ਨੇ ਇੰਫਾਲ ਪੱਛਮੀ ਜ਼ਿਲੇ ਵਿਚ ਰਾਜ ਭਵਨ ਅਤੇ ਮੁੱਖ ਮੰਤਰੀ ਦਫਤਰ ਦੇ ਨੇੜੇ ਸਥਿਤ ਮਨੀਪੁਰ ਰਾਈਫਲਜ਼ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਸੀ। ਮੋਰੇਹ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਹੱਤਿਆ ਨੂੰ ਲੈ ਕੇ ਭੀੜ ਗੁੱਸੇ ਵਿੱਚ ਸੀ ਅਤੇ ਇਸਦੇ ਵਿਰੋਧ ਵਿੱਚ ਹਥਿਆਰਾਂ ਦੀ ਮੰਗ ਕਰ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...