July 29, 2026, 4:52 pm
----------- Advertisement -----------
HomeNewsLatest Newsਫਾਜ਼ਿਲਕਾ ਦੇ ਸਰਹੱਦੀ ਪਿੰਡ ਬਾਧਾ ਤੋਂ ਮਿਲਿਆ ਜੰਗਾਲ ਲੱਗਿਆ ਹੋਇਆ ਅਣਚੱਲਿਆ ਬੰਬ

ਫਾਜ਼ਿਲਕਾ ਦੇ ਸਰਹੱਦੀ ਪਿੰਡ ਬਾਧਾ ਤੋਂ ਮਿਲਿਆ ਜੰਗਾਲ ਲੱਗਿਆ ਹੋਇਆ ਅਣਚੱਲਿਆ ਬੰਬ

Published on

----------- Advertisement -----------

ਫਾਜ਼ਿਲਕਾ ਦੇ ਸਰਹੱਦੀ ਪਿੰਡ ਬਾਧਾ ਤੋਂ ਜੰਗਾਲ ਲੱਗਿਆ ਹੋਇਆ ਅਣਚੱਲਿਆ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ| ਇਹ ਬੰਬ ਕਿਸਾਨਾਂ ਨੂੰ ਫ਼ਸਲ ਦੀ ਬਿਜਾਈ ਕਰਨ ਸਮੇਂ ਮਿਲਿਆ | ਕਿਸਾਨ ਵੱਲੋਂ ਪੁਲਿਸ ਨੂੰ ਸੂਚਿਤ ਕੀਤੇ ਜਾਣ ਤੇ ਪੁਲਿਸ ਨੇ ਉਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਬੰਬ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ। ਡੀ,ਐੱਸ,ਪੀ ਜ਼ੋਰਾ ਸਿੰਘ ਮਾਨ ਨੇ ਦੱਸਿਆ ਹੈ ਕਿ ਬੰਬ ਕਾਫ਼ੀ ਪੁਰਾਣਾ ਹੈ ਅਤੇ ਜੰਗਾਲ ਲੱਗਿਆ ਹੋਇਆ ਅਤੇ ਇਹ ਮੋਟਰਾਰ ਗੋਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...