June 7, 2026, 5:58 am
----------- Advertisement -----------
HomeNewsLatest Newsਭਾਰਤ ਸਰਕਾਰ ਨੇ ਚੀਨ ਦੀਆਂ 54 ਐਪਸ ਕੀਤੀਆਂ ਬੈਨ; ਯੂਜ਼ਰਸ ਦਾ ਡਾਟਾ...

ਭਾਰਤ ਸਰਕਾਰ ਨੇ ਚੀਨ ਦੀਆਂ 54 ਐਪਸ ਕੀਤੀਆਂ ਬੈਨ; ਯੂਜ਼ਰਸ ਦਾ ਡਾਟਾ ਕਰ ਰਹੇ ਸੀ ਚੋਰੀ

Published on

----------- Advertisement -----------

ਨਵੀਂ ਦਿੱਲੀ : – ਭਾਰਤ ਨੇ ਚੀਨ ‘ਤੇ ਇਕ ਵਾਰ ਫਿਰ ਵੱਡਾ ਸਾਈਬਰ ਸਰਜੀਕਲ ਸਟ੍ਰਾਈਕ ਕੀਤਾ ਹੈ। ਕੇਂਦਰ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਪੈਦਾ ਕਰਨ ਵਾਲੀਆਂ 54 ਚੀਨੀ ਐਪਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬਿਊਟੀ ਕੈਮਰਾ ਅਤੇ ਸਵੀਟ ਸੈਲਫੀ ਵਰਗੀਆਂ ਮਸ਼ਹੂਰ ਐਪਸ ਸ਼ਾਮਲ ਹਨ।
ਪਾਬੰਦੀਸ਼ੁਦਾ ਐਪਸ ਦੀ ਸੂਚੀ ਵਿੱਚ ਸੈਲਫੀ ਕੈਮਰਾ, ਇਕੁਇਲਾਈਜ਼ਰ ਅਤੇ ਬਾਸ ਬੂਸਟਰ, ਸੇਲਸਫੋਰਸ, ਆਈਸਲੈਂਡ 2: ਐਸ਼ਸ ਆਫ ਟਾਈਮ ਲਾਈਟ, ਵੀਵਾ ਵੀਡੀਓ ਐਡੀਟਰ, ਟੇਨਸੈਂਟ ਐਕਸਰੀਵਰ, ਓਨਮੋਜੀ ਚੇਜ਼, ਓਨਮੋਜੀ ਅਰੇਨਾ, ਐਪਲੌਕ ਅਤੇ ਡਿਊਲ ਸਪੇਸ ਲਾਈਟ ਸ਼ਾਮਲ ਹਨ।
ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਸਾਰੇ ਐਪ ਭਾਰਤੀ ਉਪਭੋਗਤਾਵਾਂ ਦਾ ਡੇਟਾ ਚੀਨ ਅਤੇ ਹੋਰ ਦੇਸ਼ਾਂ ਨੂੰ ਭੇਜ ਰਹੇ ਸਨ। ਇਨ੍ਹਾਂ ਐਪਸ ਦੇ ਜ਼ਰੀਏ ਯੂਜ਼ਰਸ ਦਾ ਡਾਟਾ ਵਿਦੇਸ਼ੀ ਸਰਵਰ ਤੱਕ ਵੀ ਪਹੁੰਚ ਰਿਹਾ ਸੀ। ਸਰਕਾਰ ਨੇ ਗੂਗਲ ਦੇ ਪਲੇ ਸਟੋਰ ਸਮੇਤ ਹੋਰ ਪਲੇਟਫਾਰਮਾਂ ਤੋਂ ਇਨ੍ਹਾਂ ਐਪਸ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...