June 8, 2026, 5:33 pm
----------- Advertisement -----------
HomeNewsLatest Newsਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ ਪੀ ਐਮ ਮੋਦੀ

ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ ਪੀ ਐਮ ਮੋਦੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਪਹਿਲੀ ਵਾਰ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਇਸ ਵਰਚੁਅਲ ਮੀਟਿੰਗ ਵਿੱਚ ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਹਿੱਸਾ ਲੈਣਗੇ। ਇਸ ਤੋਂ ਪਹਿਲਾ ਮੱਧ ਏਸ਼ੀਆਈ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ 10 ਨਵੰਬਰ 2021 ਨੂੰ ਨਵੀਂ ਦਿੱਲੀ ਵਿੱਚ ਅਫਗਾਨਿਸਤਾਨ ਦੇ ਮੁੱਦੇ ‘ਤੇ ਖੇਤਰੀ ਸੁਰੱਖਿਆ ਬੈਠਕ ਵਿੱਚ ਮਿਲੇ ਸਨ। ਇਸ ਮੀਟਿੰਗ ਵਿੱਚ ਅਫਗਾਨਿਸਤਾਨ ਬਾਰੇ ਸਾਂਝੀ ਰਣਨੀਤੀ ਤੈਅ ਕੀਤੀ ਗਈ।
ਵੀਰਵਾਰ ਨੂੰ ਹੋ ਰਹੀ ਇਸ ਬੈਠਕ ‘ਚ ਵਪਾਰ ਅਤੇ ਸੰਪਰਕ ਵਧਾਉਣ, ਸਾਂਝੇਦਾਰੀ ਵਿਕਸਿਤ ਕਰਨ, ਸੱਭਿਆਚਾਰਕ ਸਬੰਧਾਂ ਨੂੰ ਵਧਾਉਣ ਤੋਂ ਇਲਾਵਾ ਖੇਤਰੀ ਸੁਰੱਖਿਆ ਅਤੇ ਅਫਗਾਨਿਸਤਾਨ ਦੇ ਮੁੱਦਿਆਂ ‘ਤੇ ਧਿਆਨ ਦਿੱਤਾ ਜਾਵੇਗਾ।
ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ ਅਤੇ ਮੱਧ ਏਸ਼ੀਆਈ ਦੇਸ਼ਾਂ ਦੇ ਮੁਖੀਆਂ ਦੀ ਇਹ ਪਹਿਲੀ ਬੈਠਕ ਹੋਵੇਗੀ। ਇਹ ਸੰਮੇਲਨ ਮੱਧ ਏਸ਼ੀਆਈ ਦੇਸ਼ਾਂ ਨਾਲ ਭਾਰਤ ਦੀ ਵਧਦੀ ਭਾਈਵਾਲੀ ਨੂੰ ਦਰਸਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...