September 6, 2026, 5:28 pm
----------- Advertisement -----------
HomeNewsLatest Newsਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 ਮੈਚ ਰੱਦ: 20 ਨਵੰਬਰ ਨੂੰ ਦੂਜਾ ਮੈਚ

ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 ਮੈਚ ਰੱਦ: 20 ਨਵੰਬਰ ਨੂੰ ਦੂਜਾ ਮੈਚ

Published on

----------- Advertisement -----------

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਆਸਟ੍ਰੇਲੀਆ ‘ਚ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਪਹਿਲਾ ਮੈਚ ਖੇਡਣ ਉਤਰੀ ਸੀ। ਦੋਵੇਂ ਟੀਮਾਂ ਦੇ ਖਿਡਾਰੀ ਡਰੈਸਿੰਗ ਰੂਮ ਵਿੱਚ ਫੁੱਟਬਾਲ ਖੇਡ ਕੇ ਸਮਾਂ ਪਾਸ ਕਰਦੇ ਦੇਖੇ ਗਏ। ਹੁਣ ਦੂਜਾ ਟੀ-20 20 ਨਵੰਬਰ ਨੂੰ ਮਾਊਂਟ ਮੌਂਗਾਨੁਈ ‘ਚ ਖੇਡਿਆ ਜਾਵੇਗਾ।
ਭਾਰਤੀ ਸਮੇਂ ਮੁਤਾਬਕ ਇਹ ਮੈਚ ਦੁਪਹਿਰ 12 ਵਜੇ ਸ਼ੁਰੂ ਹੋਣਾ ਸੀ ਪਰ ਵੈਲਿੰਗਟਨ ਵਿੱਚ ਲਗਾਤਾਰ ਮੀਂਹ ਪੈ ਰਿਹਾ ਸੀ। ਕਰੀਬ ਡੇਢ ਤੋਂ ਦੋ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਜਦੋਂ ਮੀਂਹ ਨਾ ਰੁਕਿਆ ਤਾਂ ਮੈਚ ਰੱਦ ਕਰਨ ਦਾ ਫੈਸਲਾ ਕੀਤਾ ਗਿਆ।
ਭਾਰਤੀ ਚੋਣਕਾਰਾਂ ਨੇ ਇਸ ਦੌਰੇ ‘ਚ ਨੌਜਵਾਨਾਂ ‘ਤੇ ਬਾਜ਼ੀ ਮਾਰੀ ਹੈ। ਟੀਮ ਦੀ ਕਮਾਨ ਹਾਰਦਿਕ ਪੰਡਯਾ ਕੋਲ ਹੈ। ਉਨ੍ਹਾਂ ਕੋਲ ਨਿਊਜ਼ੀਲੈਂਡ ਨੂੰ ਘਰੇਲੂ ਮੈਦਾਨ ‘ਤੇ ਹਰਾਉਣ ਦੀ ਚੁਣੌਤੀ ਹੈ। ਪਿਛਲੀ ਵਾਰ ਉਸ ਨੂੰ ਆਇਰਲੈਂਡ ਦੌਰੇ ‘ਤੇ ਟੀਮ ਦਾ ਕਪਤਾਨ ਬਣਾਇਆ ਗਿਆ ਸੀ। ਜਿੱਥੋਂ ਉਹ ਜਿੱਤ ਕੇ ਵਾਪਸ ਪਰਤੇ ਸਨ। ਇਸ ਵਾਰ ਟੀਮ ਦਾ ਸਾਹਮਣਾ ਕੇਨ ਵਿਲੀਅਮਸਨ ਦੀ ਕਪਤਾਨੀ ਨਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...