June 2, 2026, 11:33 am
----------- Advertisement -----------
HomeNewsLatest Newsਭਾਰਤ-ਸ਼੍ਰੀਲੰਕਾ ਸੀਰੀਜ਼ ਦੇ ਪ੍ਰੋਗਰਾਮ 'ਚ ਬਦਲਾਅ, ਕੋਹਲੀ ਬੰਗਲੌਰ ਵਿੱਚ ਨਹੀਂ ਖੇਡਣਗੇ 100ਵਾਂ...

ਭਾਰਤ-ਸ਼੍ਰੀਲੰਕਾ ਸੀਰੀਜ਼ ਦੇ ਪ੍ਰੋਗਰਾਮ ‘ਚ ਬਦਲਾਅ, ਕੋਹਲੀ ਬੰਗਲੌਰ ਵਿੱਚ ਨਹੀਂ ਖੇਡਣਗੇ 100ਵਾਂ ਟੈਸਟ

Published on

----------- Advertisement -----------

ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਖਿਲਾਫ ਖੇਡੀ ਜਾਣ ਵਾਲੀ ਘ ਸੀਰੀਜ਼ ਲਈ ਤਿਆਰੀ ਕਰ ਰਹੀ ਹੈ। ਇਸ ਦੇ ਤੁਰੰਤ ਬਾਅਦ ਭਾਰਤ ਸ਼੍ਰੀਲੰਕਾ ਟੈਸਟ ਸੀਰੀਜ਼ ਖੇਡੀ ਜਾਵੇਗੀ। ਭਾਰਤ-ਸ਼੍ਰੀਲੰਕਾ ਟੈਸਟ ਸੀਰੀਜ਼ 25 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਸੀ, ਪਰ ਹੁਣ ਇਸ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ। ਇਸ ਲਈ ਦੋਵਾਂ ਟੀਮਾਂ ਵਿਚਾਲੇ ਪਹਿਲੀ ਟੀ-20 ਸੀਰੀਜ਼ ਖੇਡੀ ਜਾਵੇਗੀ।
ਦਸ ਦਈਏ ਕਿ ਸ਼ੈਡਿਊਲ ‘ਚ ਬਦਲਾਅ ਇਸ ਲਈ ਕੀਤਾ ਗਿਆ ਹੈ ਤਾਂ ਜੋ ਦੋਵੇਂ ਟੀਮਾਂ ਦੇ ਖਿਡਾਰੀਆਂ ਨੂੰ ਬਾਇਓ ਬੱਬਲ ‘ਚ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਲਖਨਊ ‘ਚ ਅਤੇ ਦੂਜੇ ਦੋ ਮੈਚ ਧਰਮਸ਼ਾਲਾ ‘ਚ ਹੋਣਗੇ।
ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਹੁਣ 4 ਤੋਂ 8 ਮਾਰਚ ਤੱਕ ਬੈਂਗਲੁਰੂ ਦੀ ਬਜਾਏ ਮੋਹਾਲੀ ‘ਚ ਹੋਵੇਗਾ। ਜਿਸ ਦਾ ਮਤਲਬ ਹੈ ਕਿ ਵਿਰਾਟ ਕੋਹਲੀ ਆਪਣਾ 100ਵਾਂ ਟੈਸਟ ਮੈਚ ਮੋਹਾਲੀ ਦੇ ਮੈਦਾਨ ‘ਤੇ ਖੇਡਣਗੇ। ਹਾਲਾਂਕਿ ਬੋਰਡ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...