ਕੋਲਕਾਤਾ : – ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਜਲਦ ਹੀ ਕੋਲਕਾਤਾ ਦੇ ਈਡਨ ਗਾਰਡਨ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਮੈਦਾਨ ਨੂੰ ਕਵਰਾਂ ਨਾਲ ਢੱਕਿਆ ਹੋਇਆ ਸੀ, ਪਰ ਹੁਣ ਕਵਰ ਹਟਾ ਦਿੱਤੇ ਗਏ ਹਨ ਅਤੇ ਪੂਰਾ ਮੈਚ ਹੋਣ ਦੀ ਉਮੀਦ ਹੈ।
ਪਹਿਲੇ ਦੋ ਮੈਚਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਅੱਜ ਤੀਜਾ ਮੁਕਾਬਲਾ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ਕਰਨਾ ਚਾਹੇਗੀ। ਟੀਮ ਪ੍ਰਬੰਧਨ ਵੀ ਅੱਜ ਦੇ ਮੈਚ ‘ਚ ਕਈ ਬਦਲਾਅ ਕਰ ਸਕਦਾ ਹੈ। ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੂੰ ਆਖਰੀ ਟੀ-20 ਤੋਂ ਆਰਾਮ ਦਿੱਤਾ ਗਿਆ ਹੈ। ਅਜਿਹੇ ‘ਚ ਅੱਜ ਰਿਤੂਰਾਜ ਗਾਇਕਵਾੜ ਖੇਡਦੇ ਨਜ਼ਰ ਆ ਸਕਦੇ ਹਨ।
----------- Advertisement -----------
India Vs West Indies 3rd T20 ਟੀਮ ਇੰਡੀਆ ਕਲੀਨ ਸਵੀਪ ਦੇ ਇਰਾਦੇ ਨਾਲ ਉਤਰੇਗੀ
Published on
----------- Advertisement -----------
----------- Advertisement -----------












