July 31, 2026, 8:21 am
----------- Advertisement -----------
HomeNewsLatest NewsIndia Vs West Indies LIVE: ਟੀਮ ਇੰਡੀਆ ਦੀ ਸ਼ੁਰੂਆਤ ਰਹੀ ਖਰਾਬ

India Vs West Indies LIVE: ਟੀਮ ਇੰਡੀਆ ਦੀ ਸ਼ੁਰੂਆਤ ਰਹੀ ਖਰਾਬ

Published on

----------- Advertisement -----------

ਅਹਿਮਦਾਬਾਦ : – ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜੇ ਵਨਡੇ ‘ਚ WI ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ 14 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 43 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਅਤੇ ਕੇਐੱਲ ਰਾਹੁਲ ਕ੍ਰੀਜ਼ ‘ਤੇ ਮੌਜੂਦ ਹਨ। ਟੀਮ ਇੰਡੀਆ ਨੇ 43 ਦੌੜਾਂ ਦੇ ਸਕੋਰ ‘ਤੇ ਪਹਿਲੀਆਂ ਤਿੰਨ ਵਿਕਟਾਂ ਗੁਆ ਦਿੱਤੀਆਂ।
ਇੰਗਲੈਂਡ ਨੂੰ ਹਰਾ ਕੇ ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀ ਜੂਨੀਅਰ ਟੀਮ ਇੰਡੀਆ ਦੇ ਖਿਡਾਰੀ ਵੀ ਅਹਿਮਦਾਬਾਦ ‘ਚ ਮੌਜੂਦ ਹਨ। ਬੀਸੀਸੀਆਈ ਵੱਲੋਂ ਸਾਰੇ ਖਿਡਾਰੀਆਂ ਨੂੰ 40-40 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਖਿਡਾਰੀਆਂ ਤੋਂ ਇਲਾਵਾ ਖੇਡ ਸਟਾਫ਼ ਨੂੰ ਵੀ 25 ਲੱਖ ਰੁਪਏ ਦਿੱਤੇ ਜਾਣਗੇ। ਯਸ਼ ਧੂਲ ਦੀ ਕਪਤਾਨੀ ‘ਚ ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ।
ਭਾਰਤੀ ਧਰਤੀ ‘ਤੇ ਵਿਰਾਟ ਕੋਹਲੀ ਦਾ ਇਹ 100ਵਾਂ ਵਨਡੇ ਮੈਚ ਹੈ। ਕੋਹਲੀ ਇਹ ਉਪਲਬਧੀ ਹਾਸਲ ਕਰਨ ਵਾਲੇ 5ਵੇਂ ਭਾਰਤੀ ਖਿਡਾਰੀ ਬਣ ਗਏ ਹਨ। ਉਸ ਤੋਂ ਪਹਿਲਾਂ ਸਚਿਨ ਤੇਂਦੁਲਕਰ (164), ਐਮਐਸ ਧੋਨੀ (130), ਮੁਹੰਮਦ ਅਜ਼ਹਰੂਦੀਨ (113) ਅਤੇ ਯੁਵਰਾਜ ਸਿੰਘ (111) ਦਾ ਨਾਂ ਆਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...