June 26, 2026, 7:22 pm
----------- Advertisement -----------
HomePunjabbusinessਨੇਵੀ ਲਈ ਭਾਰਤ ਖਰੀਦੇਗਾ 26 ਰਾਫੇਲ-ਐੱਮ; ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ...

ਨੇਵੀ ਲਈ ਭਾਰਤ ਖਰੀਦੇਗਾ 26 ਰਾਫੇਲ-ਐੱਮ; ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਸਾਗਰ ‘ਚ ਕੀਤੇ ਜਾਣਗੇ ਤਾਇਨਾਤ

Published on

----------- Advertisement -----------

ਭਾਰਤ ਨੇਵੀ ਲਈ ਫਰਾਂਸ ਤੋਂ 26 ਰਾਫੇਲ-ਐਮ ਲੜਾਕੂ ਜਹਾਜ਼ ਖਰੀਦਣ ਦਾ ਸੌਦਾ ਕਰਨ ਜਾ ਰਿਹਾ ਹੈ। ਫਰਾਂਸ ਸਰਕਾਰ ਅਤੇ ਡਸਾਲਟ ਕੰਪਨੀ ਦੇ ਅਧਿਕਾਰੀ ਇਸ ਬਾਰੇ ਗੱਲਬਾਤ ਕਰਨ ਲਈ ਭਲਕੇ ਭਾਰਤ ਆਉਣਗੇ। ਉਹ ਰੱਖਿਆ ਮੰਤਰਾਲੇ ਦੀ ਕੰਟਰੈਕਟ ਨੈਗੋਸ਼ੀਏਸ਼ਨ ਕਮੇਟੀ ਨਾਲ ਸੌਦੇ ‘ਤੇ ਚਰਚਾ ਕਰਨਗੇ।
ਰੱਖਿਆ ਮੰਤਰਾਲੇ ਨੇ ਦੱਸਿਆ ਕਿ ਬੈਠਕ ‘ਚ ਜਲ ਸੈਨਾ ਦੇ ਅਧਿਕਾਰੀ ਵੀ ਹਿੱਸਾ ਲੈਣਗੇ। ਉਹ ਇਸ ਵਿੱਤੀ ਸਾਲ ਦੇ ਅੰਤ ਤੱਕ ਗੱਲਬਾਤ ਨੂੰ ਪੂਰਾ ਕਰਨ ਅਤੇ ਫਰਾਂਸ ਨਾਲ ਸਮਝੌਤੇ ‘ਤੇ ਦਸਤਖਤ ਕਰਨ ਦੀ ਕੋਸ਼ਿਸ਼ ਕਰਨਗੇ।
ਜਾਣਕਾਰੀ ਅਨੁਸਾਰ ਜਲ ਸੈਨਾ ਲਈ ਖਰੀਦੇ ਜਾ ਰਹੇ 22 ਸਿੰਗਲ ਸੀਟ ਰਾਫੇਲ-ਐੱਮ ਜੈੱਟ ਅਤੇ 4 ਡਬਲ ਟ੍ਰੇਨਰ ਸੀਟ ਰਾਫੇਲ-ਐੱਮ ਜੈੱਟ ਹਿੰਦ ਮਹਾਸਾਗਰ ‘ਚ ਚੀਨ ਦਾ ਮੁਕਾਬਲਾ ਕਰਨ ਲਈ ਆਈਐੱਨਐੱਸ ਵਿਕਰਾਂਤ ‘ਤੇ ਤਾਇਨਾਤ ਕੀਤੇ ਜਾਣਗੇ। ਇਸ ਡੀਲ ਦੀ ਜਾਣਕਾਰੀ ਸਭ ਤੋਂ ਪਹਿਲਾਂ ਪਿਛਲੇ ਸਾਲ ਪੀਐਮ ਮੋਦੀ ਦੇ ਫਰਾਂਸ ਦੌਰੇ ਦੌਰਾਨ ਸਾਹਮਣੇ ਆਈ ਸੀ। ਇਸ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਬੇਨਤੀ ਪੱਤਰ ਜਾਰੀ ਕੀਤਾ, ਜਿਸ ਨੂੰ ਫਰਾਂਸ ਨੇ ਦਸੰਬਰ 2023 ਵਿੱਚ ਸਵੀਕਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...