August 16, 2026, 5:13 am
----------- Advertisement -----------
HomeNewsLatest Newsਟੀਮ ਇੰਡੀਆ ਦੇ ਆਲਰਾਊਂਡਰ ਸ਼ਿਵਮ ਦੂਬੇ ਕੋਰੋਨਾ ਪੋਜ਼ੀਟਿਵ

ਟੀਮ ਇੰਡੀਆ ਦੇ ਆਲਰਾਊਂਡਰ ਸ਼ਿਵਮ ਦੂਬੇ ਕੋਰੋਨਾ ਪੋਜ਼ੀਟਿਵ

Published on

----------- Advertisement -----------

ਮੁੰਬਈ ਦੇ ਆਲਰਾਊਂਡਰ ਸ਼ਿਵਮ ਦੂਬੇ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ ਇਸ ਦੇ ਨਾਲ ਹੀ ਟੀਮ ਦੇ ਵੀਡੀਓ ਵਿਸ਼ਲੇਸ਼ਕ ਵੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਦੁਬੇ ਨੇ ਹੁਣ ਤੱਕ ਭਾਰਤ ਲਈ ਇੱਕ ਵਨਡੇ ਅਤੇ 13 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਸ਼ਿਵਮ ਨੂੰ ਮਹਾਰਾਸ਼ਟਰ ਅਤੇ ਦਿੱਲੀ ਦੇ ਖ਼ਿਲਾਫ਼ ਹੋਣ ਵਾਲੇ ਮੈਚਾਂ ਲਈ ਮੁੰਬਈ ਦੀ ਸ਼ੁਰੂਆਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਟੈਸਟ ਪਾਜ਼ਿਟਿਵ ਆਉਣ ਤੋਂ ਬਾਅਦ ਦੁਬੇ ਦੀ ਜਗ੍ਹਾ ਸਾਈਰਾਜ ਪਾਟਿਲ ਨੂੰ ਮੁੰਬਈ ਦੀ 20 ਮੈਂਬਰੀ ਰਣਜੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਮੁੰਬਈ ਟੀਮ ਨਾਲ ਜੁੜੇ ਸੂਤਰਾਂ ਨੇ ਸੋਮਵਾਰ ਨੂੰ ਇਸ ਬਾਰੇ ਦੱਸਿਆ ਕਿ “ਹਾਂ, ਦੋ ਮੈਂਬਰ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ ਅਤੇ ਦੂਬੇ ਦੀ ਜਗ੍ਹਾ ਸਾਈਰਾਜ ਪਾਟਿਲ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...