April 23, 2026, 3:59 am
----------- Advertisement -----------
HomeNewsLatest Newsਭਾਰਤ ਸਰਕਾਰ ਨੇ ਟਵਿਟਰ ਨੂੰ ਡੇਢ ਸਾਲ 'ਚ 4 ਹਜ਼ਾਰ ਤੋਂ ਜ਼ਿਆਦਾ...

ਭਾਰਤ ਸਰਕਾਰ ਨੇ ਟਵਿਟਰ ਨੂੰ ਡੇਢ ਸਾਲ ‘ਚ 4 ਹਜ਼ਾਰ ਤੋਂ ਜ਼ਿਆਦਾ ਪੋਸਟਾਂ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ

Published on

----------- Advertisement -----------

ਸਰਕਾਰ ਨੇ ਟਵਿਟਰ ਨੂੰ ਪਿਛਲੇ ਸਾਲ ਤੋਂ ਇਸ ਸਾਲ ਜੂਨ ਤੱਕ 4,000 ਤੋਂ ਵੱਧ ਪੋਸਟਾਂ ਨੂੰ ਡਿਲੀਟ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੰਸਦ ਦੀ ਕਾਰਵਾਈ ਦੌਰਾਨ, ਆਈਟੀ ਮੰਤਰਾਲੇ ਦੁਆਰਾ ਬਲਾਕ ਕੀਤੇ ਗਏ ਯੂਆਰਐਲ ਦਾ ਡੇਟਾ ਦਿੱਤਾ ਗਿਆ ਸੀ।
ਆਈਟੀ ਮੰਤਰਾਲੇ ਦੀ ਤਰਫੋਂ, ਟਵਿੱਟਰ ਨੂੰ ਪਿਛਲੇ ਸਾਲ 2800 ਤੋਂ ਵੱਧ ਪੋਸਟਾਂ ਅਤੇ ਇਸ ਸਾਲ ਜੂਨ ਤੱਕ 1100 ਤੋਂ ਵੱਧ ਪੋਸਟਾਂ ਨੂੰ ਡਿਲੀਟ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਜਦੋਂ ਕਿ ਸਾਲ 2014 ਵਿੱਚ ਸਿਰਫ 8 ਬਲਾਕਿੰਗ ਆਰਡਰ ਦਿੱਤੇ ਗਏ ਸਨ।
ਦੂਜੇ ਪਾਸੇ ਮੰਗਲਵਾਰ ਨੂੰ ਬਲਾਕਿੰਗ ਆਦੇਸ਼ਾਂ ‘ਤੇ ਟਵਿਟਰ ਨੇ ਕਿਹਾ ਸੀ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ ਉਸ ਦਾ ਸਾਰਾ ਕੰਮ ਬੰਦ ਹੋ ਜਾਵੇਗਾ। ਇਹ ਗੱਲ ਮੰਗਲਵਾਰ ਨੂੰ ਕਰਨਾਟਕ ਹਾਈ ਕੋਰਟ ‘ਚ ਟਵਿੱਟਰ ਦੇ ਵਕੀਲ ਨੇ ਆਪਣੀ ਪਟੀਸ਼ਨ ਦੀ ਸੁਣਵਾਈ ਦੌਰਾਨ ਕਹੀ। ਹਾਈ ਕੋਰਟ ਨੇ ਉਸ ਨੂੰ ਸਰਕਾਰ ਦੇ ਅਜਿਹੇ ਹੁਕਮਾਂ ਦੀ ਪੂਰੀ ਸੂਚੀ ਸੀਲਬੰਦ ਲਿਫ਼ਾਫ਼ੇ ਵਿੱਚ ਦੇਣ ਦਾ ਨਿਰਦੇਸ਼ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...