August 29, 2026, 10:44 am
----------- Advertisement -----------
HomeNewsLatest Newsਟੀਮ ਇੰਡੀਆ ਨੇ ਜਿੱਤੀ ਸਾਲ ਦੀ ਪਹਿਲੀ ਸੀਰੀਜ਼: ਦੂਜੇ ਵਨਡੇ 'ਚ ਵੈਸਟਇੰਡੀਜ਼...

ਟੀਮ ਇੰਡੀਆ ਨੇ ਜਿੱਤੀ ਸਾਲ ਦੀ ਪਹਿਲੀ ਸੀਰੀਜ਼: ਦੂਜੇ ਵਨਡੇ ‘ਚ ਵੈਸਟਇੰਡੀਜ਼ ਨੂੰ ਹਰਾਇਆ

Published on

----------- Advertisement -----------

ਅਹਿਮਦਾਬਾਦ : – ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਦੂਜੇ ਵਨਡੇ ‘ਚ 44 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਵੈਸਟਇੰਡੀਜ਼ ਨੂੰ ਮੈਚ ‘ਚ 238 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਦੇ ਜਵਾਬ ‘ਚ ਟੀਮ 46 ਓਵਰਾਂ ‘ਚ 193 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਸ਼ਮਰ ਬਰੂਕਸ (44) ਸਭ ਤੋਂ ਵੱਧ ਸਕੋਰਰ ਰਹੇ। ਭਾਰਤ ਵੱਲੋਂ 4 ਵਿਕਟਾਂ ਪ੍ਰਸਿੱਧ ਕ੍ਰਿਸ਼ਨਾ ਦੇ ਖਾਤੇ ‘ਚ ਆਈਆਂ।
ਟੀਮ ਇੰਡੀਆ ਨੇ ਇਸ ਸਾਲ ਕਿਸੇ ਵੀ ਫਾਰਮੈਟ ਵਿੱਚ ਆਪਣੀ ਪਹਿਲੀ ਸੀਰੀਜ਼ ਜਿੱਤੀ ਹੈ। ਨਾਲ ਹੀ, ਵਨਡੇ ਕਪਤਾਨ ਵਜੋਂ ਰੋਹਿਤ ਸ਼ਰਮਾ ਦੀ ਇਹ ਪਹਿਲੀ ਸੀਰੀਜ਼ ਜਿੱਤ ਸੀ। ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 237/9 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ (64) ਸਭ ਤੋਂ ਵੱਧ ਸਕੋਰਰ ਰਹੇ। ਕੇਐਲ ਰਾਹੁਲ ਨੇ ਵੀ 49 ਦੌੜਾਂ ਦੀ ਪਾਰੀ ਖੇਡੀ। ਵੈਸਟਇੰਡੀਜ਼ ਲਈ ਅਲਜ਼ਾਰੀ ਜੋਸੇਫ ਅਤੇ ਓਡੀਅਨ ਸਮਿਥ ਨੇ 2-2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...