August 29, 2026, 10:46 am
----------- Advertisement -----------
HomeNewsLatest Newsਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ: ਘਰੇਲੂ ਟੀ-20 ਸੀਰੀਜ਼ ਤੋਂ...

ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ: ਘਰੇਲੂ ਟੀ-20 ਸੀਰੀਜ਼ ਤੋਂ ਬਾਹਰ ਹੋਏ ਵਾਸ਼ਿੰਗਟਨ ਸੁੰਦਰ

Published on

----------- Advertisement -----------

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡੀ ਜਾਵੇਗੀ। ਬੁੱਧਵਾਰ ਤੋਂ ਸ਼ੁਰੂ ਹੋ ਰਹੀ ਵੈਸਟਇੰਡੀਜ਼ ਖਿਲਾਫ ਘਰੇਲੂ ਟੀ-20 ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ ਲੱਗਾ ਹੈ। ਆਫ ਸਪਿਨਰ ਵਾਸ਼ਿੰਗਟਨ ਸੁੰਦਰ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਉਨ੍ਹਾਂ ਦੀ ਜਗ੍ਹਾ ਚੋਣਕਾਰਾਂ ਨੇ ਕੁਲਦੀਪ ਯਾਦਵ ਨੂੰ ਟੀ-20 ਸੀਰੀਜ਼ ਲਈ ਮੌਕਾ ਦਿੱਤਾ ਹੈ।
ਦਸ ਦਈਏ ਕਿ ਵਾਸ਼ਿੰਗਟਨ ਸੁੰਦਰ ਦੇ ਸੱਟ ਲੱਗਣ ਕਾਰਨ ਉਸ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਤੋਂ ਬਾਹਰ ਕੀਤਾ ਗਿਆ ਹੈ। ਵੈਸਟਇੰਡੀਜ਼ ਖਿਲਾਫ ਖੇਡੇ ਜਾ ਰਹੇ ਮੈਚ ‘ਚ ਭਾਰਤੀ ਟੀ-20 ‘ਚ ਟੀਮ ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਉਪ-ਕਪਤਾਨ), ਵੈਂਕਟੇਸ਼ ਅਈਅਰ, ਦੀਪਕ ਚਾਹਰ, ਸ਼ਾਰਦੁਲ ਠਾਕੁਰ, ਰਵੀ ਬਿਸ਼ਨੋਈ, ਯੁਜਵੇਂਦਰ ਚਾਹਲ, ਮੁਹੰਮਦ ਸਿਰਾਜ, ਭੁਵਨੇਸ਼ਵਰ ਕੁਮਾਰ, ਅਵੇਸ਼ ਖਾਨ, ਹਰਸ਼ਲ ਪਟੇਲ, ਰਿਤੂਰਾਜ ਗਾਇਕਵਾੜ, ਦੀਪਕ ਹੁੱਡਾ ਅਤੇ ਕੁਲਦੀਪ ਯਾਦਵ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...