June 16, 2026, 1:21 am
----------- Advertisement -----------
HomeNewsLatest Newsਭਾਰਤੀ ਮਹਿਲਾ ਹਾਕੀ ਟੀਮ ਨੇ ਕਾਮਨਵੈਲਥ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ

ਭਾਰਤੀ ਮਹਿਲਾ ਹਾਕੀ ਟੀਮ ਨੇ ਕਾਮਨਵੈਲਥ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ

Published on

----------- Advertisement -----------

ਬਰਮਿੰਘਮ 2022 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਕਾਮਨਵੈਲਥ ਖੇਡਾਂ ਵਿੱਚ 16 ਸਾਲ ਬਾਅਦ ਮੈਡਲ ਦਾ ਸੋਕਾ ਤੋੜਿਆ। ਮਹਿਲਾ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ। ਕਾਂਸੀ ਦੇ ਮੈਡਲ ਵਾਲੇ ਮੈਚ ਵਿੱਚ ਗੋਲ਼ਚੀ ਸਵਿਤਾ ਪੂਨੀਆ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਨਿਊਜ਼ੀਲੈਂਡ ਨੂੰ ਪੈਨਲਟੀ ਸ਼ੂਟ ਆਊਟ ਵਿੱਚ 2-1 ਨਾਲ ਹਰਾਇਆ। ਪੂਰੇ ਸਮੇਂ ਦੌਰਾਨ ਮੈਚ ਦਾ ਸਕੋਰ 1-1 ਸੀ। ਭਾਰਤ ਨੇ ਸਲੀਮਾ ਟੇਟੇ ਨੇ ਗੋਲ ਕੀਤਾ ਸੀ। ਕੀਵੀ ਟੀਮ ਨੇ ਆਖ਼ਰੀ ਮਿੰਟ ਵਿੱਚ ਮਿਲੇ ਪੈਨਲਟੀ ਸਟਰੋਕ ਨਾਲ ਬਰਾਬਰੀ ਕਰ ਲਈ ਸੀ। ਸ਼ੂਟ ਆਊਟ ਵਿੱਚ ਇਕ ਵਾਰ ਨਿਊਜ਼ੀਲੈਂਡ 1-0 ਨਾਲ ਅੱਗੇ ਸੀ। ਫੇਰ ਸੋਨਿਕਾ ਤੇ ਨਵਨੀਤ ਕੌਰ ਨੇ ਗੋਲ ਕੀਤੇ ਅਤੇ ਸਵਿਤਾ ਪੂਨੀਆ ਨੇ ਚੰਗੇ ਬਚਾਅ ਕੀਤੇ।

ਕਾਮਨਵੈਲਥ ਖੇਡਾਂ ਦੇ ਇਤਿਹਾਸ ਵਿੱਚ ਭਾਰਤੀ ਮਹਿਲਾ ਹਾਕੀ ਦਾ ਇਹ ਭਾਰਤ ਦਾ ਤੀਜਾ ਮੈਡਲ ਹੈ। 2006 ਮੈਲਬਰਨ ਵਿੱਚ ਭਾਰਤ ਨੇ ਚਾਂਦੀ ਦਾ ਤਮਗਾ ਜਿੱਤਿਆ ਸੀ। 2022 ਮਾਨਚੈਸਟਰ ਵਿਖੇ ਸੋਨੇ ਦਾ ਤਮਗਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...