August 2, 2026, 2:15 am
----------- Advertisement -----------
HomeNewsLatest Newsਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ FIH ਨੇਸ਼ਨ ਕੱਪ ਦਾ ਖਿਤਾਬ, ਖੇਡ...

ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ FIH ਨੇਸ਼ਨ ਕੱਪ ਦਾ ਖਿਤਾਬ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਤਵਾਰ ਨੂੰ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫਆਈਐਚ ਨੇਸ਼ਨ ਕੱਪ ਦਾ ਖਿਤਾਬ ਜਿੱਤਣ ਲਈ ਵਧਾਈ ਦਿੱਤੀ। ਅੱਠ ਨੇਸ਼ਨਸ ਕੱਪ ਆਫ ਨੇਸ਼ਨਸ ਬੀਤੀ ਰਾਤ ਸਪੇਨ ਵਿੱਚ ਸਮਾਪਤ ਹੋ ਗਿਆ। ਵੈਲੇਂਸੀਆ ਸ਼ਹਿਰ ਵਿੱਚ ਹੋਏ ਨੇਸ਼ਨ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤ ਲਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫਾਈਨਲ ਦੇ ਛੇਵੇਂ ਮਿੰਟ ਵਿੱਚ ਜੇਤੂ ਗੋਲ ਕੀਤਾ।
ਇਸ ਤੋਂ ਪਹਿਲਾਂ ਸੈਮੀਫਾਈਨਲ ‘ਚ ਭਾਰਤ ਨੇ ਪੈਨਲਟੀ ਸ਼ੂਟ ਆਊਟ ‘ਚ ਆਇਰਲੈਂਡ ਨੂੰ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਤਿੰਨੋਂ ਮੈਚ ਜਿੱਤ ਕੇ ਗਰੁੱਪ ਬੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਮੀਤ ਹੇਅਰ ਨੇ ਇਸ ਪ੍ਰਾਪਤੀ ‘ਤੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡ ਹਾਕੀ ‘ਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਕੀਪਰ ਐਲਾਨਿਆ ਗਿਆ। ਭਾਰਤੀ ਟੀਮ ਪੂਰੇ ਟੂਰਨਾਮੈਂਟ ‘ਚ ਅਜੇਤੂ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...