September 8, 2026, 3:04 am
----------- Advertisement -----------
HomeNewsLatest Newsਇੰਡੋਨੇਸ਼ੀਆ: ਨਾਈਟ ਕਲੱਬ ਵਿੱਚ ਅੱਗ ਲੱਗਣ ਨਾਲ 18 ਲੋਕਾਂ ਦੀ ਮੌਤ

ਇੰਡੋਨੇਸ਼ੀਆ: ਨਾਈਟ ਕਲੱਬ ਵਿੱਚ ਅੱਗ ਲੱਗਣ ਨਾਲ 18 ਲੋਕਾਂ ਦੀ ਮੌਤ

Published on

----------- Advertisement -----------

ਇੰਡੋਨੇਸ਼ੀਆ ਦੇ ਨਾਈਟ ਕਲੱਬ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਦੇਰ ਰਾਤ ਹੋਏ ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਾਈਟ ਕਲੱਬ ਵਿੱਚ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ ਅਤੇ ਇਸ ਦੌਰਾਨ ਕਿਸੇ ਨੇ ਅੱਗ ਲਗਾ ਦਿੱਤੀ। ਇਹ ਘਟਨਾ ਪੱਛਮੀ ਸੂਬੇ ਪਾਪੂਆ ‘ਚ ਵਾਪਰੀ।


ਪੁਲਸ ਨੇ ਦੱਸਿਆ- ਸੋਮਵਾਰ ਰਾਤ ਨੂੰ ਕੁਝ ਲੋਕ ਪਾਰਟੀ ਕਰਨ ਲਈ ਇਸ ਨਾਈਟ ਕਲੱਬ ਪਹੁੰਚੇ ਸਨ। ਇੱਥੇ ਬਹੁਤ ਸਾਰੇ ਲੋਕ ਪਹਿਲਾਂ ਹੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਨਾਈਟ ਕਲੱਬ ਵਿੱਚ ਅੱਗ ਲੱਗ ਗਈ। ਮੰਗਲਵਾਰ ਸਵੇਰੇ ਪੁਲਿਸ ਨੇ ਇੱਥੋਂ 18 ਲਾਸ਼ਾਂ ਬਰਾਮਦ ਕੀਤੀਆਂ।`
ਸੋਰੋਂਗ ਖੇਤਰ ਦੇ ਪੁਲਿਸ ਮੁਖੀ ਨੇ ਦੱਸਿਆ- ਘਟਨਾ ਸੋਮਵਾਰ ਰਾਤ 11 ਵਜੇ ਸ਼ੁਰੂ ਹੋਈ। ਸਾਨੂੰ ਲੱਗਦਾ ਹੈ ਕਿ ਦੋਵਾਂ ਧੜਿਆਂ ਵਿਚਾਲੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦੇ ਨਾਲ-ਨਾਲ ਇੱਥੇ ਫੌਜ ਵੀ ਤਾਇਨਾਤ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...