April 28, 2026, 1:55 am
----------- Advertisement -----------
HomeNewsLatest NewsIPL 2022 ਨਿਲਾਮੀ ਲਈ 1214 ਖਿਡਾਰੀਆਂ ਦੇ ਨਾਮ ਹੋਏ ਦਰਜ ,ਜਾਣੋ...

IPL 2022 ਨਿਲਾਮੀ ਲਈ 1214 ਖਿਡਾਰੀਆਂ ਦੇ ਨਾਮ ਹੋਏ ਦਰਜ ,ਜਾਣੋ ਪੂਰੀ ਅਪਡੇਟ

Published on

----------- Advertisement -----------

ਸਾਲ 2018 ਤੋਂ ਬਾਅਦ IPL ਦੀ ਪਹਿਲੀ ਵੱਡੀ ਨਿਲਾਮੀ ਹੋਣ ਜਾ ਰਹੀ ਹੈ। ਆਈਪੀਐਲ 2018 ਦੀ ਮੈਗਾ ਨਿਲਾਮੀ ਵਿੱਚ ਕੁੱਲ 8 ਟੀਮਾਂ ਸਨ। ਇਸ ਵਾਰ ਨਿਲਾਮੀ ਵਿੱਚ 10 ਟੀਮਾਂ ਹਿੱਸਾ ਲੈਣਗੀਆਂ। ਇਸ ਸਾਲ ਆਈਪੀਐਲ ਦੀ ਮੈਗਾ ਨਿਲਾਮੀ 12 ਅਤੇ 13 ਫਰਵਰੀ ਨੂੰ ਹੋਵੇਗੀ। ਬੀਸੀਸੀਆਈ ਨੇ ਸ਼ਨੀਵਾਰ ਨੂੰ 1,214 ਖਿਡਾਰੀਆਂ ਦੀ ਸੂਚੀ ਜਾਰੀ ਕੀਤੀ। ਇਨ੍ਹਾਂ ਖਿਡਾਰੀਆਂ ਵਿੱਚੋਂ 896 ਭਾਰਤੀ ਅਤੇ 318 ਵਿਦੇਸ਼ੀ ਖਿਡਾਰੀ ਹਨ।

IPL 2022 ਲਈ 33 ਖਿਡਾਰੀਆਂ ਨੂੰ ਰਿਟੇਨ ਕੀਤਾ ਹੈ। 8 ਟੀਮਾਂ ਨੇ 27 ਖਿਡਾਰੀਆਂ ਨੂੰ ਰਿਟੇਨ ਕੀਤਾ ਹੈ। ਇਸ ਦੇ ਨਾਲ ਹੀ ਆਈਪੀਐਲ ਦੀਆਂ 2 ਨਵੀਆਂ ਟੀਮਾਂ ਨੇ 6 ਖਿਡਾਰੀਆਂ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ। ਕੇਐਲ ਰਾਹੁਲ ਨੂੰ ਲਖਨਊ ਨੇ 17 ਕਰੋੜ ਵਿੱਚ ਆਪਣੀ ਟੀਮ ਨਾਲ ਜੋੜਿਆ ਹੈ।


ਦੋ ਦਿਨ ਚੱਲਣ ਵਾਲੀ ਇਸ ਮੈਗਾ ਨਿਲਾਮੀ ਵਿੱਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਨਿਲਾਮੀ ਵਿੱਚ 270 ਕੈਪਡ ਖਿਡਾਰੀ, 903 ਅਨਕੈਪਡ ਖਿਡਾਰੀ ਅਤੇ 41 ਸਹਿਯੋਗੀ ਦੇਸ਼ਾਂ ਦੇ ਖਿਡਾਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ। ਹਰੇਕ ਫਰੈਂਚਾਈਜ਼ੀ ਦੀ ਟੀਮ ਵਿੱਚ 25 ਖਿਡਾਰੀ ਹਨ, ਨਿਲਾਮੀ ਵਿੱਚ 217 ਖਿਡਾਰੀ ਖਰੀਦੇ ਜਾਣਗੇ। ਇਨ੍ਹਾਂ ਵਿਚ 70 ਵਿਦੇਸ਼ੀ ਖਿਡਾਰੀਆਂ ਦੇ ਨਾਂ ਸ਼ਾਮਲ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਸਾਰੀਆਂ ਟੀਮਾਂ ਆਪਣੇ ਖਿਡਾਰੀਆਂ ਦੇ ਕੋਟੇ ਨੂੰ ਪੂਰਾ ਕਰਨਗੀਆਂ। ਅਜਿਹੇ ‘ਚ ਨਿਲਾਮੀ ‘ਚ 200 ਤੋਂ ਜ਼ਿਆਦਾ ਖਿਡਾਰੀਆਂ ਦੇ ਨਾਵਾਂ ਦੀ ਬੋਲੀ ਲੱਗਣ ਦੀ ਪੂਰੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...