September 6, 2026, 7:47 pm
----------- Advertisement -----------
HomeNewsLatest NewsIPL 2022 : ਚੇਨਈ ਸੁਪਰ ਕਿੰਗਜ਼ ਲਈ ਆਈ ਚੰਗੀ ਖਬਰ

IPL 2022 : ਚੇਨਈ ਸੁਪਰ ਕਿੰਗਜ਼ ਲਈ ਆਈ ਚੰਗੀ ਖਬਰ

Published on

----------- Advertisement -----------

IPL 2022 ਦੀ ਸ਼ੁਰੂਆਤ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ (CSK) ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਦੀਪਕ ਚਾਹਰ ਅਪ੍ਰੈਲ ‘ਚ ਲੀਗ ਨਾਲ ਜੁੜ ਜਾਣਗੇ। ਦੱਸ ਦਈਏ ਕਿ ਚਾਹਰ ਵੈਸਟਇੰਡੀਜ਼ ਖਿਲਾਫ ਘਰੇਲੂ ਟੀ-20 ਸੀਰੀਜ਼ ਦੌਰਾਨ ਉਨ੍ਹਾਂ ਦੀ ਕਵਾਡ੍ਰਿਸੇਪ ਮਾਸਪੇਸ਼ੀ ਵਿੱਚ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਜਰੀ ਲਈ ਸੁਝਾਅ ਦਿੱਤਾ ਗਿਆ ਸੀ। ਚਾਹਰ ਨੂੰ ਚੇਨਈ ਨੇ IPL 2022 ਦੀ ਮੇਗਾ ਨਿਲਾਮੀ ਵਿੱਚ 14 ਕਰੋੜ ਵਿੱਚ ਖਰੀਦਿਆ ਸੀ।
ਇਸ ਦੇ ਨਾਲ ਹੀ IPL 2022 ਦੀ ਸ਼ੁਰੂਆਤ ਤੋਂ ਪਹਿਲਾਂ, ਗੁਜਰਾਤ ਟਾਈਟਨਸ ਦੇ ਸਲਾਮੀ ਬੱਲੇਬਾਜ਼ ਜੇਸਨ ਰਾਏ ਨੇ ਅਚਾਨਕ ਟੂਰਨਾਮੈਂਟ ਤੋਂ ਬਾਹਰ ਹੋਣ ਦਾ ਫੈਸਲਾ ਕੀਤਾ ਹੈ। ਹੁਣ ਜੇਸਨ ਰਾਏ ਦੀ ਜਗ੍ਹਾ ਗੁਜਰਾਤ ਟਾਈਟਨਸ ਨੇ ਆਪਣੀ ਟੀਮ ਵਿੱਚ ਇੱਕ ਨਵੇਂ ਖਿਡਾਰੀ ਨੂੰ ਸ਼ਾਮਲ ਕੀਤਾ ਹੈ। ਦੱਸ ਦਈਏ ਕਿ ਰਾਜਸਥਾਨ ਰਾਇਲਸ ਨੇ IPL 2022 ਦੀ ਸ਼ੁਰੂਆਤ ਤੋਂ ਪਹਿਲਾਂ ਆਪਣੀ ਨਵੀਂ ਅਭਿਆਸ ਜਰਸੀ ਲਾਂਚ ਕੀਤੀ ਹੈ। ਟੀਮ ਨੇ ਓਪਨਰ ਯਸ਼ਸਵੀ ਜੈਸਵਾਲ ਦੀ ਫੋਟੋ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ। ਰਾਜਸਥਾਨ ਦੀ ਟੀਮ ਸੀਜ਼ਨ ਦਾ ਆਪਣਾ ਪਹਿਲਾ ਮੈਚ 29 ਮਾਰਚ ਨੂੰ ਹੈਦਰਾਬਾਦ ਖ਼ਿਲਾਫ਼ ਖੇਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...