June 16, 2026, 10:59 pm
----------- Advertisement -----------
HomeNewsLatest NewsIPL 2022 ਤੋਂ ਪਹਿਲਾਂ ਕੋਚ ਵਸੀਮ ਜਾਫਰ ਨੇ ਦਿੱਤਾ ਅਸਤੀਫਾ

IPL 2022 ਤੋਂ ਪਹਿਲਾਂ ਕੋਚ ਵਸੀਮ ਜਾਫਰ ਨੇ ਦਿੱਤਾ ਅਸਤੀਫਾ

Published on

----------- Advertisement -----------

IPL 2022 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਆਈਪੀਐਲ ਦੀ ਮੈਗਾ ਨਿਲਾਮੀ12 ਅਤੇ 13 ਫਰਵਰੀ ਨੂੰ ਬੈਂਗਲੁਰੂ ਵਿੱਚ ਹੋਣ ਜਾ ਰਹੀ ਹੈ। ਮੈਗਾ ਨਿਲਾਮੀ ਤੋਂ ਪਹਿਲਾ ਪੰਜਾਬ ਕਿੰਗਜ਼ ਦੇ ਬੱਲੇਬਾਜ਼ੀ ਕੋਚ ਵਸੀਮ ਜਾਫਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਫਰ ਨੇ ਆਪਣੇ ਅਸਤੀਫੇ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਰੀ ਆਪਣੀ ਪੋਸਟ ‘ਚ ਲਿਖਿਆ- ਆਈਪੀਐਲ ਟੀਮ ਪੰਜਾਬ ਕਿੰਗਜ਼,ਧੰਨਵਾਦ ।ਸਫ਼ਰ ਸ਼ਾਨਦਾਰ ਰਿਹਾ ਅਨਿਲ ਕੁੰਬਲੇ ਅਤੇ ਟੀਮ ਨੂੰ IPL 2022 ਸੀਜ਼ਨ ਲਈ ਸ਼ੁੱਭਕਾਮਨਾਵਾਂ। ਇਸ ਦੇ ਨਾਲ ਹੀ ਜਾਫਰ ਨੇ ਰਣਬੀਰ ਕਪੂਰ ਦੀ ਇੱਕ ਫਿਲਮੀ ਫੋਟੋ ਵੀ ਸ਼ੇਅਰ ਕੀਤੀ ਹੈ। ਜਿਸ ਵਿੱਚ ਲਿਖਿਆ ਹੈ – ਅੱਛਾ ਚਲਤਾ ਹੂ… ਦੁਆਓਂ ਮੇਂ ਯਾਦ ਰੱਖਣਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...