July 19, 2026, 1:02 am
----------- Advertisement -----------
HomeNewsCoronavirusIPL 2022 'ਚ ਕੋਰੋਨਾ ਦੀ ਦਸਤਕ, ਜਾਣੋ ਕੌਣ ਹੋਇਆ ਕੋਰੋਨਾ ਪਾਜ਼ੇਟਿਵ

IPL 2022 ‘ਚ ਕੋਰੋਨਾ ਦੀ ਦਸਤਕ, ਜਾਣੋ ਕੌਣ ਹੋਇਆ ਕੋਰੋਨਾ ਪਾਜ਼ੇਟਿਵ

Published on

----------- Advertisement -----------

IPL ਦੇ 15ਵੇਂ ਸੀਜ਼ਨ ‘ਚ ਕੋਰੋਨਾ ਨੇ ਦਸਤਕ ਦੇ ਦਿਤੀ ਹੈ। ਦਿੱਲੀ ਕੈਪੀਟਲਜ਼ ਦੇ ਸਹਾਇਕ ਸਟਾਫ ਵਿੱਚ ਸ਼ਾਮਲ ਫਿਜ਼ੀਓ ਪੈਟਰਿਕ ਫਰਹਾਰਟ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਆਈਪੀਐਲ ਨੇ ਇਸ ਸਬੰਧੀ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਸ਼ਨੀਵਾਰ 16 ਅਪ੍ਰੈਲ ਨੂੰ ਦਿੱਲੀ ਕੈਪੀਟਲਸ ਦੀ ਟੀਮ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਖਿਲਾਫ ਖੇਡੇਗੀ।
IPL ਜਾਰੀ ਬਿਆਨ ਵਿੱਚ ਕਿਹਾ ਗਿਆ ਹਾਂ ਕਿ ਦਿੱਲੀ ਕੈਪੀਟਲਜ਼ ਦੇ ਫਿਜ਼ੀਓ ਪੈਟਰਿਕ ਫਰਹਾਰਟ ਕੋਰੋਨਾ ਸੰਕਰਮਿਤ ਪਾਏ ਗਏ ਹਨ। ਫਿਲਹਾਲ ਮੈਡੀਕਲ ਟੀਮ ਦਿੱਲੀ ਕੈਪੀਟਲਸ ‘ਤੇ ਨਜ਼ਰ ਰੱਖ ਰਹੀ ਹੈ।
ਪੈਟਰਿਕ ਫਰਹਾਰਟ ਦਿੱਲੀ ਕੈਪੀਟਲਸ ਦੇ ਸਾਰੇ ਖਿਡਾਰੀਆਂ ਦੇ ਸੰਪਰਕ ਵਿੱਚ ਰਹੇ। ਸਾਰੇ ਖਿਡਾਰੀਆਂ ਦਾ ਕੋਵਿਡ ਟੈਸਟ ਕੀਤਾ ਗਿਆ ਹੈ। ਜੇਕਰ ਕੋਈ ਹੋਰ ਟੈਸਟ ਵਿੱਚ ਸੰਕਰਮਿਤ ਪਾਇਆ ਜਾਂਦਾ ਹੈ, ਤਾਂ ਉਸ ਨੂੰ ਵੀ ਆਈਸੋਲੇਟ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਹੋਰ ਖਿਡਾਰੀਆਂ ਦੇ ਸੰਕਰਮਿਤ ਹੋਣ ਦੀ ਸਥਿਤੀ ਵਿੱਚ ਮੈਚ ਨੂੰ ਮੁਲਤਵੀ ਵੀ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਵੀ ਬਾਇਓ-ਬਬਲ ‘ਚ ਕੋਰੋਨਾ ਦੇ ਦਾਖਲ ਹੋਣ ਤੋਂ ਬਾਅਦ ਕਈ ਮਾਮਲੇ ਸਾਹਮਣੇ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...